April 23, 2026

ਕਾਬੁਲ ਵਿੱਚ ਚਲਦੀ ਬਸ ਵਿੱਚ ਬੰਬ ਧਮਾਕਾ, 2 ਵਿਅਕਤੀ ਮਰੇ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇਕ ਅਫਗਾਨ ਟੀ. ਵੀ. ਸਟੇਸ਼ਨ ਦੇ ਕਰਮਚਾਰੀਆਂ ਨੂੰ ਲਿਜਾ ਰਹੀ ਇਕ ਬਸ ਵਿੱਚ ਹੋਏ ਬੰਬ ਧਮਾਕੇ ਵਿੱਚ ਘਟੋਂ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ| ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹਿਮੀ ਨੇ ਦੱਸਿਆ ਕਿ5:30 ਵਜੇ ਇਹ ਧਮਾਕਾ ਹੋਇਆ|ਰਹਿਮੀ ਨੇ ਕਿਹਾ ਕਿ ਖੁਰਸ਼ੀਦ ਟੀ. ਵੀ. […]

ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਏਨਾ ਦੇ ਸਰਬ ਉੱਚ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਏਨਾ ਦੇ ਸਰਵ ਉੱਚ ਪੁਰਸਕਾਰ ‘ਨੈਸ਼ਨਲ ਆਰਡਰ ਆਫ ਮੈਰਿਟ’ ਨਾਲ ਸਨਮਾਨਿਤ ਕੀਤਾ ਗਿਆ ਹੈ| ਕੋਵਿੰਦ ਪੱਛਮੀ ਅਫਰੀਕੀ ਦੇਸ਼ ਦੇ ਦੌਰੇ ਤੇ ਹਨ| ਉਨ੍ਹਾਂ ਨੇ ਆਪਣਾ ਇਹ ਸਨਮਾਨ ਭਾਰਤ ਦੀ ਜਨਤਾ, ਗੁਏਨਾ ਦੇ ਲੋਕਾਂ ਵੱਲੋਂ ਕੀਤੀ ਗਈ ਪ੍ਰਾਹੁਣਾਚਾਰੀ ਅਤੇ ਦੋਹਾਂ ਦੇਸ਼ਾਂ ਵਿਚਾਲੇ ਦੀ ਲੰਬੇ ਸਮੇਂ ਦੀ ਦੋਸਤੀ ਨੂੰ ਸਮਰਪਿਤ […]

ਕਸ਼ਮੀਰ ਸਬੰਧੀ ਕੇਂਦਰੀ ਫੈਸਲਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਚੰਡੀਗੜ – ਕੇਂਦਰ ਸਰਕਾਰ ਵੱਲੋਂ ਕਸ਼ਮੀਰ ਸਬੰਧੀ ਲਏ ਫੈਸਲਿਆਂ ’ਤੇ ਪਾਕਿਸਤਾਨ ਵੱਲੋਂ ਅਣਸੁਖਾਵੀਂ ਪ੍ਰਤੀਕਿਰਿਆ ਸਾਹਮਣੇ ਆਉਣ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਤਰਾਂ ਦੇ ਜਸ਼ਨ ਮਨਾਉਣ ਜਾਂ ਪ੍ਰਦਰਸ਼ਨ ਕਰਨ ’ਤੇ ਰੋਕ ਲਾ ਦਿੱਤੀ ਹੈ ਤਾਂ ਜੋ ਸੂਬੇ ਦੀ ਅਮਨ-ਸ਼ਾਂਤੀ ’ਚ ਕੋਈ […]