August 22, 2026

ਰਾਣਾ ਸੋਢੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਖੇ ਨਵੇਂ ਬਣੇ ਖੇਡ ਹੋਸਟਲ ਦਾ ਉਦਘਾਟਨ

ਮੁਹਾਲੀ ਸਹਿਰ ਨੂੰ ਸੂਬਾ ਸਰਕਾਰ ਨੇ ਇਕ ਹੋਰ ਤੋਹਫਾ ਦਿੱਤਾ: ਬਲਬੀਰ ਸਿੰਘ ਸਿੱਧੂ ਚੰਡੀਗੜ – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸੈਕਟਰ 63 ਵਿਖੇ ਨਵੇਂ ਬਣਾਏ ਖੇਡ ਕੰਪਲੈਕਸ ਦਾ ਉਦਘਾਟਨ ਕੀਤਾ।ਹੋਸਟਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਖੇਡ ਮੰਤਰੀ ਰਾਣਾ ਸੋਢੀ ਨੇ […]

ਪੰਜਾਬ ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਨੂੰ ਹਰੀ ਝੰਡੀ-ਮੰਤਰੀਆਂ ਨੂੰ ਹੁਣ ਮਿਲਦੇ ਪਰਕਜ਼ ’ਤੇ ਆਮਦਨ ਕਰ ਖੁਦ ਨਹੀਂ ਭਰਨਾ ਪਵੇਗਾ

ਮੁੱਖ ਮੰਤਰੀ, ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਸਬੰਧੀ ਖਰੜਾ ਬਿੱਲ ਵਿਧਾਨ ਸਭਾ ’ਚ ਪੇਸ਼ ਕੀਤਾ ਜਾਵੇਗਾ ਚੰਡੀਗੜ – ਵਿਧਾਨ ਸਭਾ ਵਿੱਚ ਪ੍ਰਸਤਾਵਿਤ ਬਿੱਲ ਪਾਸ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਨੂੰ ਤਨਖਾਹ ਤੋਂ ਇਲਾਵਾ ਸਹੂਲਤਾਂ (ਪਰਕਜ਼) ’ਤੇ ਆਮਦਨ ਕਰ ਨਹੀਂ ਦੇਣਾ ਪਵੇਗਾ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ […]

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਜੌੜਾਸਿੰਘਾ ਵੱਲੋਂ ਲਿਖਿਆ ਕਿਤਾਬਚਾ ਕੀਤਾ ਜਾਰੀ

ਕਿਤਾਬਚੇ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਤੇ ਉਨ੍ਹਾਂ ਨਾਲ ਸਬੰਧਤ ਅਸਥਾਨ ਦੀ ਜਾਣਕਾਰੀ ਦਰਜ਼ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਦੇ ਜੀਵਨ, ਉਨ੍ਹਾਂ ਦੀ ਪਾਵਨ ਬਾਣੀ ਅਤੇ ਉਪਦੇਸ਼ਾਂ ਸਬੰਧੀ ਜਾਣਕਾਰੀ ਦਿੰਦਾ ਇਕ ਵਿਸ਼ੇਸ਼ ਕਿਤਾਬਚਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ […]