April 22, 2026

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਜੰਮੂ–ਕਸ਼ਮੀਰ ਤੇ ਲੱਦਾਖ ਬਣਾਏ ਕੇਂਦਰ ਸ਼ਾਸਿਤ ਪ੍ਰਦੇਸ਼ ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਮਵਾਰ ਨੂੰ ਰਾਜ ਸਭਾ ‘ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕੀਤਾ ਗਿਆ, ਜੋ ਕਿ 125 ਵੋਟਾਂ ਨਾਲ ਪਾਸ ਹੋ ਗਿਆ। ਇਸ ਦੇ ਵਿਰੋਧ ਵਿੱਚ 61 ਵੋਟਾਂ ਪਈਆਂ। ਹੁਣ ਇਹ ਬਿੱਲ ਲੋਕ ਸਭਾ ‘ਚ ਜਾਵੇਗਾ। ਉੱਥੇ ਮੋਦੀ ਸਰਕਾਰ ਆਰਾਮ ਨਾਲ ਇਸ […]

ਝੋਨੇ ਦੀ ਲਵਾਈ ਦੀ ਤਰੀਕ ‘ਚ ਕੋਈ ਬਦਲਾਅ ਨਹੀਂ ਹੋਵੇਗਾ-ਮੁੱਖ ਮੰਤਰੀ

ਪਾਣੀ ਬਚਾਉਣ ਅਤੇ ਫਸਲ ਚੱਕਰ ‘ਚ ਤਬਦੀਲੀ ਲਿਆਉਣ ਲਈ ਸਰਬ-ਪਾਰਟੀ ਮੀਟਿੰਗ ਛੇਤੀ ਸੱਦੀ ਜਾਵੇਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦੀ ਤਰੀਕ 20 ਜੂਨ ਤੋਂ ਬਦਲ ਕੇ ਇਕ ਜੂਨ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ।ਅੱਜ ਸਦਨ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ […]

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਜਨਰਲ ਕੈਟਾਗਰੀ ਲਈ ਮੌਜੂਦਾ ਚਾਰ ਤੋਂ ਵਧਾ ਕੇ ਛੇ ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਵਧਾ ਕੇ ਨੌਂ ਮੌਕੇ ਜਦਕਿ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ […]