April 23, 2026

ਸੈਣੀ ’ਤੇ ਵਿੰਡੀਜ਼ ਬੱਲੇਬਾਜ਼ ਨੂੰ ਉਕਸਾਉਣ ਦਾ ਦੋਸ਼

ਭਾਰਤ ਦੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੂੰ ਵੈਸਟ ਇੰਡੀਜ਼ ਦੇ ਬੱਲੇਬਾਜ਼ ਵੱਲ ‘ਉਕਸਾਊ ਇਸ਼ਾਰਾ’ ਕਰਨ ਕਾਰਨ ਇੱਕ ਡੀਮੈਰਿਟ ਅੰਕ ਦਿੱਤਾ ਗਿਆ ਹੈ। ਉਸ ਨੇ ਇੱਥੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਦੌਰਾਨ ਵੈਸਟ ਇੰਡੀਜ਼ ਦੇ ਬੱਲੇਬਾਜ਼ ਨਿਕੋਲਸ ਪੂਰਨ ਨੂੰ ਆਊਟ ਕਰਨ ਮੌਕੇ ਉਸ ਵੱਲ ‘ਉਕਸਾਊ ਇਸ਼ਾਰਾ’ ਕੀਤਾ ਸੀ।ਆਈਸੀਸੀ ਨੇ ਬਿਆਨ ਵਿੱਚ […]

ਭਾਰਤ ਤੇ ਪਾਕਿ ਸ਼ਾਂਤੀ ਬਣਾਏ ਰੱਖਣ : ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਭਾਰਤ ਅਤੇ ਪਾਕਿਸਤਾਨ ਤੋਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਗੁਤਾਰੇਸ ਦੇ ਬੁਲਾਰੇ ਸਟੀਫਨ ਦੁਜ਼ਾਰਿਕ ਨੇ ਇਹ ਜਾਣਕਾਰੀ ਦਿੱਤੀ। ਦੋਹਾਂ ਗੁਆਂਢੀ ਦੇਸ਼ਾਂ ਵਿਚਾਲੇ ਅਚਾਨਕ ਵਧੇ ਤਣਾਅ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਨੇ ਇਹ ਅਪੀਲ ਕੀਤੀ ਹੈ। ਦੁਜ਼ਾਰਿਕ ਵੱਲੋਂ ਜਾਰੀ ਇਕ ਬਿਆਨ ‘ਚ ਆਖਿਆ ਗਿਆ ਹੈ ਕਿ ਭਾਰਤ ਅਤੇ […]

ਟੈਕਸਾਸ ਚ ਹੋਈ ਗੋਲੀਬਾਰੀ ਚ ਮ੍ਰਿਤਕਾਂ ਦੀ ਗਿਣਤੀ 21 ਹੋਈ

ਦੱਖਣੀ ਅਮਰੀਕਾ ਦੇ ਟੈਕਸਾਸ ਦੇ ਐੱਲ ਪਾਸੋ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ ਜ਼ਖਮੀ ਇਕ ਵਿਅਕਤੀ ਦੀ ਸੋਮਵਾਰ ਨੂੰ ਹਸਪਤਾਲ ‘ਚ ਮੌਤ ਹੋ ਗਈ, ਜਿਸ ਨਾਲ ਇਸ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਸ਼ਹਿਰ ਦੇ ਪੁਲਸ ਵਿਭਾਗ ਨੇ ਟਵਿੱਟਰ ‘ਤੇ ਆਖਿਆ ਕਿ ਇਸ ਗੱਲ ਦਾ ਦੁੱਖ ਹੈ ਕਿ ਘਟਨਾ ‘ਚ ਮ੍ਰਿਤਕਾਂ ਦੀ […]