ਕਸ਼ਮੀਰੀਆਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਨਹੀਂ ਹੋ ਰਹੀ ਹੈ : ਮਹਿਬੂਬਾ ਮੁਫਤੀ
ਜੰਮੂ-ਕਸ਼ਮੀਰ ਵਿਚ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕੇਂਦਰ ਸਰਕਾਰ ਦੀ ਐਡਵਾਇਜ਼ਰੀ ਤੋਂ ਬਾਅਦ ਅਮਰਨਾਥ ਯਾਤਰੀ ਅਤੇ ਸੈਲਾਨੀ ਘਾਟੀ ਛੱਡ ਕੇ ਵਾਪਸ ਪਰਤ ਰਹੇ ਹਨ। ਇਸ ਦਰਮਿਆਨ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਮੁਖੀ ਮਹਿਬੂਬਾ ਮੁਫਤੀ ਨੇ ਕਸ਼ਮੀਰ ਦੇ ਹਾਲਾਤ ‘ਤੇ ਚਿੰਤਾ ਜ਼ਾਹਰ ਕੀਤੀ ਹੈ।ਮਹਿਬੂਬਾ ਨੇ ਟਵੀਟ ਕਰ ਕੇ […]




