October 4, 2026

ਸੈਨਿਕ ਸਕੂਲ ਸੁਸਾਇਟੀ ਨੇ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਦੇ ਦਾਖ਼ਲੇ ਸਬੰਧੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਚੰਡੀਗੜ – ਸੈਨਿਕ ਸਕੂਲ ਸੁਸਾਇਟੀ ਨੇ ਸਾਰੇ 31 ਸੈਨਿਕ ਸਕੂਲਾਂ ਵਿੱਚ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਪਾਸੋਂ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਲੜਕਿਆਂ (ਅਤੇ ਕੁੜੀਆਂ ਕੇਵਲ ਸੈਨਿਕ ਸਕੂਲ ਛਿੰਗਛਿਪ ਵਾਸਤੇ) ਦਾ ਇਨਾਂ ਸਕੂਲਾਂ ਵਿੱਚ ਦੋਵਾਂ ਜਮਾਤਾਂ ਵਿੱਚ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਦੇ ਆਧਾਰ […]

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ| ਪ੍ਰਦਰਸ਼ਨੀ ਦਾ ਅਵਲੋਕਨ ਕਰਨ ਬਾਅਦ ਉਨਾਂ ਨੇ ਪ੍ਰਦਰਸ਼ਨੀ ਪੰਡਾਲ ਵਿਚ ਹੀ ਹਰਿਆਣਾ ਉਰਦੂ ਅਕਾਦਮੀ ਵੱਲੋਂ ਪ੍ਰਕਾਸ਼ਿਤ ਪੰਜ ਪੁਸਤਕਾਂ ਦੀ ਘੁੰਡ ਚੁਕਾਈ ਕੀਤੀ|ਮੁੱਖ ਮੰਤਰੀ ਮਨੋਹਰ ਲਾਲ ਨੇ […]

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵਾਗਤ ਲਈ ਥਾਂ-ਥਾਂ ਸੰਗਤਾਂ ਦਾ ਭਰਵਾਂ ਸਮੂਹ ਇਸ ਗੱਲ ਦਾ ਪ੍ਰਮਾਣ ਹੈ। ਸ੍ਰੀ […]