April 23, 2026

ਕੇਰਲ ਵਿੱਚ ਸੜਕ ਹਾਦਸੇ ਦੌਰਾਨ ਸੀਨੀਅਰ ਪੱਤਰਕਾਰ ਬਸ਼ੀਰ ਦੀ ਮੌਤ

ਤਿਰੁਅਨੰਤਪੁਰਮ – ਕੇਰਲ ਦੇ ਤਿਰੁਅਨੰਤਪੁਰਮ ਵਿੱਚ ਮਿਊਜ਼ੀਅਮ ਥਾਣੇ ਕੋਲ ਅੱਜ ਤੜਕੇ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਤੇ ਬੈਠੇ ਇਕ ਸੀਨੀਅਰ ਪੱਤਰਕਾਰ ਦੀ ਮੌਤ ਹੋ ਗਈ| ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦਾ ਇਕ ਅਧਿਕਾਰੀ ਚੱਲਾ ਰਿਹਾ ਸੀ, ਜੋ ਨਸ਼ੇ ਦੀ ਹਾਲਤ ਵਿੱਚ ਸੀ| ਪੁਲੀਸ […]

ਚੀਨ ਦੀ ਖਦਾਨ ਵਿੱਚ ਧਮਾਕੇ ਕਾਰਨ 7 ਵਿਅਕਤੀਆਂ ਦੀ ਮੌਤ

ਬੀਜਿੰਗ – ਉੱਤਰੀ ਚੀਨ ਵਿੱਚ ਅੱਜ ਖਦਾਨ ਵਿੱਚ ਧਮਾਕਾ ਹੋਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ| ਸਥਾਨਕ ਮੀਡੀਆ ਨੇ ਇਸ ਦੀ ਜਾਣਕਾਰੀ ਦਿੱਤੀ| ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੇ ਹੇਬਈ ਸੂਬੇ ਦੇ ਉਦਯੋਗਕ ਸ਼ਹਿਰ ਤਾਂਗਸ਼ਾਨ ਵਿੱਚ ਦੁਪਹਿਰ ਬਾਅਦ ਇਹ ਹਾਦਸਾ ਵਾਪਰਿਆ| ਖਾਨ ਵਿੱਚ 12 ਕਰਮਚਾਰੀ ਕੰਮ ਕਰ ਰਹੇ ਸਨ ਜਦ ਇਹ ਘਟਨਾ ਵਾਪਰੀ| ਇਸ ਹਾਦਸੇ […]

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ […]