April 23, 2026

ਮੁੱਖ ਮੰਤਰੀ ਦਫ਼ਤਰਾਂ ਵਿੱਚ ਅਨੁਸੂਚਿਤ ਜਾਤੀ ਵਿਰੋਧੀ ਫੈਸਲੇ ਲੈਣ ਵਾਲੇ ਅਧਿਕਾਰੀਆਂ ਦੇ ਟੋਲੇ ਨੂੰ ਨੱਥ ਪਾਉਣ ਕੈਪਟਨ ਅਮਰਿੰਦਰ —- ਕੈਂਥ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਵਿੱਚ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਪ੍ਰਾਪਤ ਅਧਿਕਾਰ ਨੂੰ ਮੁੜ ਬਹਾਲ ਕਰਾਉਣ ਕੈਪਟਨ ਅਮਰਿੰਦਰ ਸਿੰਘ —ਕੈਂਥ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੀ ਅਨੁਸੂਚਿਤ ਜਾਤੀਆਂ ਦੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਸਿਵਲ ਅਤੇ ਜੁਡੀਸ਼ੀਅਲ […]

ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾ ਕੇ ਸੰਗਤਾਂ ਲਈ ਖੋਲ੍ਹਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਕਸੂਰ ਦੇ ਕਸਬਾ ਕੰਗਨਪੁਰ ’ਚ ਸਥਿਤ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਨੂੰ ਕਬਜ਼ਾ ਧਾਰਕਾਂ ਕੋਲੋਂ ਛੁਡਵਾ ਕੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ। ਕੁਝ ਅਖ਼ਬਾਰਾਂ ਵਿਚ ਇਸ ਸਬੰਧੀ ਛਪੀ ਖ਼ਬਰ ਮਗਰੋਂ ਭਾਈ ਲੌਂਗੋਵਾਲ ਨੇ ਕਿਹਾ […]

ਆਰੀਅਨਜ਼ ਗਰੁੱਪ ਵਿੱਚ ”ਤੀਜ਼” ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਗਿਆ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਵਿੱਚ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ। ਇਸ ਮੌਕੇ ਤੇ ਸਟਾਫ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂਰੰਗ ਗਤੀਵਿਧੀਆਂ ਵਿੱਚ ਹਿੱਸਾ ਲਿਆ।ਕੁੜੀਆਂ ਨੇ ਇਸ ਮੋਕੇ ਤੇ ਪੰਜਾਬੀ ਬੋਲੀਆਂ ਪਾਇਆਂ ਅਤੇ ਗਿੱਧਾ ਪਾਇਆ। ਕੁੜੀਆਂ ਨੇ ਰਵਾਇਤੀ ਰੰਗੀਨ ਪਹਿਰਾਵਾ ਪਾਇਆ ਹੋਇਆ ਸੀ ਅਤੇ ਪੰਜਾਬੀ ਗੀਤਾਂ ਤੇ ਖੂਬ […]