ਭਾਰਤ ਵੱਲੋਂ ਟੀ-20 ਨਾਲ ਵਿੰਡੀਜ਼ ਦੌਰੇ ਦੀ ਸ਼ੁਰੂਆਤ ਅੱਜ
ਤੀਜਾ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਟੁੱਟਣ ਮਗਰੋਂ ਭਾਰਤੀ ਕ੍ਰਿਕਟ ਟੀਮ ਹੁਣ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਦੀ ਸ਼ੁਰੂਆਤ ਸ਼ਨਿੱਚਰਵਾਰ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਤਿੰਨ ਮੈਚਾਂ ਦੀ ਲੜੀ ਦੇ ਉਦਘਾਟਨੀ ਮੈਚ ਨਾਲ ਕਰੇਗਾ। ਵੈਸਟ ਇੰਡੀਜ਼ ਦੌਰੇ ’ਤੇ ਰਵਾਨਾ ਹੋਣ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਸੀ ਕਿ ਇਨ੍ਹਾਂ ਲੜੀਆਂ ਦਾ […]




