October 3, 2026

ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਪੰਜਾਬ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਨਗਰ ਕੀਰਤਨ ਲਈ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ […]

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਹੇਠ ਤਕਰੀਬਨ 34 ਹਜ਼ਾਰ ਐਸ.ਸੀ., ਬੀ.ਸੀ. ਅਤੇ ਈ.ਡਬਲਿਊ. ਐਸ. ਲਾਭਪਾਤਰੀਆਂ ਨੂੰ ਭੁਗਤਾਨ ਲਈ 71 ਕਰੋੜ ਰੁਪਏ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆਸ਼ੀਰਵਾਦ ਸਕੀਮ ਹੇਠ ਲੰਬਿਤ ਪਏ ਭੁਗਤਾਨ ਦੇ ਵਾਸਤੇ 70.72 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਨਵਰੀ, 2019 ਤੋਂ ਮਈ 2019 ਤੱਕ ਆਸ਼ੀਰਵਾਦ ਸਕੀਮ ਦੇ […]

ਉਨਾਓ ਮਾਮਲਾ: ਅਦਾਲਤ ਵੱਲੋਂ ਪੀੜਤਾ ਦੇ ਚਾਚੇ ਨੂੰ ਤਿਹਾੜ ਜੇਲ੍ਹ ‘ਚ ਟਰਾਂਸਫਰ ਕਰਨ ਦਾ ਹੁਕਮ

ਨਵੀਂ ਦਿੱਲੀ – ਉਨਾਓ ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਅਦਾਲਤ ਨੇ ਅੱਜ ਪੀੜਤਾ ਦੇ ਚਾਚੇ ਨੂੰ ਰਾਏਬਰੇਲੀ ਜੇਲ੍ਹ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਤੁਰੰਤ ਟਰਾਂਸਫ਼ਰ (ਤਬਦੀਲ) ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਰੰਜਨ ਗੋਗੋਈ ਦੇ ਬੈਂਚ ਵੱਲੋਂ ਇਹ ਹੁਕਮ ਦਿੱਤਾ […]