ਅਮਰਨਾਥ ਯਾਤਰੀਆਂ ਨੂੰ ਜਲਦੀ ਕਸ਼ਮੀਰ ਵਾਦੀ ‘ਚੋਂ ਵਾਪਸੀ ਦੀ ਸਲਾਹ
ਜੰਮੂ–ਕਸ਼ਮੀਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਅਮਰਨਾਥ ਯਾਤਰੀਆਂ ਨੂੰ ਹੁਣ ਸਲਾਹ ਦਿੱਤੀ ਹੈ ਕਿ ਉਹ ਛੇਤੀ ਤੋਂ ਛੇਤੀ ਆਪਣੀ ਯਾਤਰਾ ਨੂੰ ਘਟਾ ਕੇ ਕਸ਼ਮੀਰ ਵਾਦੀ ਵਿੱਚੋਂ ਬਾਹਰ ਨਿੱਕਲ ਜਾਣ। ਅਮਰਨਾਥ ਯਾਤਰੀਆਂ ਨੂੰ ਇਹ ਸਲਾਹ ਜੰਮੂ–ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਖ਼ੁਫ਼ੀਆ ਰਿਪੋਰਟਾਂ ਮਿਲੀਆਂ ਹਨ ਕਿ ਦਹਿਸ਼ਤਗਰਦ ਹੁਣ ਅਮਰਨਾਥ ਯਾਤਰੀਆਂ […]




