ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸਫਲਤਾਪੂਰਵਕ ਸਮਾਪਤ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਸਨਮਾਨ ਚੰਡੀਗੜ੍ਹ – ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦੀ ਸਮਾਪਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੇ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਸੈਨਿਕਾਂ ਦੇ ਵਾਰਸਾਂ ਅਤੇ ਯੂਨਿਟਾਂ ਦਾ ਅੱਜ ਸਨਮਾਨ ਕਰਦਿਆਂ ਬਰਤਾਨਵੀ ਸਾਮਰਾਜ ਅਧੀਨ 1944 […]




