August 5, 2026

ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ : ਕੈਪਟਨ ਅਮਰਿੰਦਰ ਸਿੰਘ

ਸੇਵਾ ਕੇਂਦਰਾਂ ਵੱਲੋਂ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰਾਂ ‘ਚ ਹੋਣਗੇ ਸੁਰੱਖਿਅਤ ਚੰਡੀਗੜ੍ਹ – ਸੂਬੇ ਦੀ ਡਿਟੀਟਲ ਕ੍ਰਾਂਤੀ ਨੂੰ ਅੱਗੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਮੁੱਚੇ ਵਿਭਾਗਾਂ ਵਿੱਚ ਅਗਲੇ ਮਹੀਨੇ ਤੋਂ ਨਵੀਆਂ ਫਾਈਲਾਂ ਨੂੰ ਨਿਪਟਾਉਣ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ […]

ਪੰਜਾਬ ਸਰਕਾਰ ਚੰਡੀਗੜ ਨੇੜੇ ਬਣਾਵੇਗੀ ਫਿਲਮ ਸਿਟੀ : ਲਖਮੀਰ ਸਿੰਘ

ਅੰਮ੍ਰਿਤਸਰ ਬਾਲੀਵੁੱਡ ਵਿੱਚ ਪੰਜਾਬੀ ਸਭਿਆਚਾਰ ਅਤੇ ਪੰਜਾਬੀਅਤ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਚੰਡੀਗੜ ਨੇੜੇ ਫਿਲਮਸਿਟੀ ਵਸਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਵਿਭਾਗੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਫਿਲਮਸਿਟੀ ਬਣਨ ਨਾਲ ਜਿਥੇ ਪੰਜਾਬੀ ਸਿਨੇਮਾ ਨੂੰ ਮਜਬੂਤੀ ਮਿਲੇਗੀ ਉਥੇ ਹੀ ਬਾਲੀਵੁੱਡ ਤੋਂ ਇਥੇ ਪਹੁੰਚਣ ਵਾਲੇ ਨਿਰਮਾਤਾ ਨਿਰਦੇਸ਼ਕਾਂ ਨੂੰ ਵੀ […]

ਪੈਨਲ ਚਰਚਾ ਵਿਚ ਇਤਿਹਾਸਕਾਰਾਂ ਨੇ ਕਿਹਾ, ਪੰਜਾਬੀਆਂ ਨੇ ਆਪਣੇ ਗੌਰਗ ਦੀ ਰਾਖੀ ਲਈ ਵਿਦੇਸ਼ੀ ਹਮਲਾਵਰਾਂ ਦਾ ਕੀਤਾ ਟਾਕਰਾ

ਸਰਹਿੰਦ ਫਤਿਹ ਦਿੱਲੀ ਫਤਿਹ ਤੋਂ ਵੀ ਮਹੱਤਵਪੂਰਨ ਇਤਿਹਾਸਕ ਘਟਨਾ‑ਇਤਿਹਾਸਕਾਰ ਅਮਨਪ੍ਰੀਤ ਸਿੰਘ ਗਿੱਲ ਚੰਡੀਗੜ੍ਹ – ਇੱਥੇ ਲੇਕ ਕਲੱਬ ਵਿਖੇ ਸ਼ੁਰੂ ਹੋਏ ‘ਮਿਲਟਰੀ ਲਿਟਰੇਚਰ ਫੈਸਟੀਵਲ’ ਦੇ ਪਹਿਲੇ ਦਿਨ ਮਾਹਿਰਾਂ ਵੱਲੋਂ ‘ਦਿੱਲੀ ਫਤਿਹ‑ਬੰਦਾ ਸਿੰਘ ਬਹਾਦੁਰ ਤੋਂ ਮਹਾਰਾਜਾ ਰਣਜੀਤ ਸਿੰਘ ਦੇ ਦੌਰ ਦਾ ਜੰਗੀ ਇਤਿਹਾਸ’ ਵਿਸ਼ੇ ਤੇ ਪੈਨਲ ਚਰਚਾ ਕੀਤੀ। ਇਸ ਚਰਚਾ ਦੀ ਸ਼ੁਰੂਆਤ ਪੰਜਾਬੀ ਲੇਖਿਕਾ ਬੱਬੂ ਤੀਰ ਨੇ […]