April 24, 2026

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਫੋਰਬਸ ਦੀ ਦੁਨੀਆ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ

ਨਵੀਂ ਦਿੱਲੀ – ਫੋਰਬਸ ਨੇ ਦੇਸ਼ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਐਚ.ਸੀ.ਐਲ. ਕਾਰਪੋਰੇਸ਼ਨ ਦੀ ਸੀ.ਈ.ਓ. ਤੇ ਕਾਰਜਕਾਰੀ ਡਾਇਰੈਕਟਰ ਰੋਸ਼ਨੀ ਨਾਦਰ ਮਲਹੋਤਰਾ ਅਤੇ ਬਾਇਓਕੋਨ ਦੀ ਸੰਸਥਾਪਕ ਕਿਰਨ ਮਜੂਮਦਾਰ ਸ਼ਾਅ ਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ| ‘ਦੁਨੀਆ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ’ ਦੀ 2019 ਦੀ ਫੋਰਬਸ ਸੂਚੀ […]

ਰਾਹੁਲ ਗਾਂਧੀ ਦੇ ਬਿਆਨ ਖਿਲਾਫ ਸੰਸਦ ਵਿੱਚ ਹੰਗਾਮਾ

ਨਵੀਂ ਦਿੱਲੀ – ਲੋਕ ਸਭਾ ਦੇ ਸ਼ਰਦ ਰੁੱਤ ਸਮਾਗਮ ਦੇ ਆਖਰੀ ਦਿਨ ਰਾਹੁਲ ਗਾਂਧੀ ਵਲੋਂ ਕੀਤੀ ਟਿੱਪਣੀ ‘ਰੇਪ ਇਨ ਇੰਡੀਆ’ ਤੇ ਜੰਮ ਕੇ ਹੰਗਾਮਾ ਹੋਇਆ| ਇਸ ਮੌਕੇ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਸਮੇਤ ਕਈ ਨੇਤਾਵਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਅਤੇ ਮੁਆਫੀ ਦੀ ਮੰਗ ਕੀਤੀ| ਉੱਥੇ ਹੀ ਰਾਹੁਲ ਦੀ ਮੈਂਬਰਸ਼ਿਪ ਰੱਦ ਕਰਨ ਦੀ ਵੀ […]

ਅਸਮ ਵਿੱਚ ਫੈਲੇ ਤਨਾਅ ਕਾਰਨ ਭਾਰਤ ਯਾਤਰਾ ਰੱਦ ਕਰ ਸਕਦੇ ਹਨ ਸ਼ਿੰਜ਼ੋ ਆਬੇ

ਟੋਕੀਓ – ਜਾਪਾਨ ਦੇ ਪ੍ਰਧਾਨ ਮੰਤਰੀ ਗੁਵਾਹਾਟੀ ਵਿਚ ਵਿਗੜਦੇ ਸੁਰੱਖਿਆ ਹਾਲਾਤ ਕਾਰਨ ਭਾਰਤ ਦੀ ਆਪਣੀ 3 ਦਿਨੀਂ ਯਾਤਰਾ ਰੱਦ ਕਰਨ ਤੇ ਵਿਚਾਰ ਕਰ ਰਹੇ ਹਨ| ਉਹਨਾਂ ਦੀ 15 ਤੋਂ 17 ਦਸੰਬਰ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਲਾਨਾ ਸਿਖਰ ਵਾਰਤਾ ਲਈ ਭਾਰਤ ਆਉਣ ਦੀ ਯੋਜਨਾ ਹੈ| ਦੋਹਾਂ ਨੇਤਾਵਾਂ ਦੇ ਵਿਚ ਬੈਠਕ ਗੁਵਾਹਾਟੀ ਵਿਚ ਹੋਣੀ […]