ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪੱਸ਼ਟ ਬਹੁਮਤ
ਬ੍ਰਿਟੇਨ – ਬਰਤਾਨੀਆ ਦੇ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀਆਂ ਆਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ ਵਿੱਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ ਸਪਸ਼ਟ ਬਹੁਮਤ ਮਿਲ ਗਿਆ ਹੈ| 650 ਸੀਟਾਂ ਵਿੱਚੋਂ 621 ਦੇ ਨਤੀਜੇ ਸਾਹਮਣੇ ਆ ਚੁੱਕੇ ਹਨ ਜਿੰਨਾ ਵਿਚੋਂ ਕੰਜ਼ਰਵੇਟਿਵ ਪਾਰਟੀ ਨੂੰ 343 ਲੇਬਰ ਪਾਰਟੀ ਨੂੰ […]




