ਵਿੱਦਿਆ ਬਾਲਨ ਦੀ ‘ਸ਼ਕੁੰਤਲਾ ਦੇਵੀ’ 8 ਮਈ ਨੂੰ ਹੋਵੇਗੀ ਰਿਲੀਜ਼
ਅਦਾਕਾਰਾ ਵਿੱਦਿਆ ਬਾਲਨ ਦੀ ਫ਼ਿਲਮ ‘ਸ਼ਕੁੰਤਲਾ ਦੇਵੀ’ ਅਗਲੇ ਵਰ੍ਹੇ ਮਈ ਮਹੀਨੇ ਵਿੱਚ ਰਿਲੀਜ਼ ਹੋਵੇਗੀ। ਵਿੱਦਿਆ ਬਾਲਨ ਨੇ ਵੀਰਵਾਰ ਨੂੰ ਇੰਸਟਾਗ੍ਰਾਮ ਖ਼ਾਤੇ ’ਤੇ ਆਪਣੀ ਆਉਣ ਵਾਲੀ ਫ਼ਿਲਮ ਰਿਲੀਜ਼ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ। ਇਹ ਫਿਲਮ ਮਰਹੂਮ ਗਣਿਤਕਾਰ ਸ਼ਕੁੰਤਲਾ ਦੇਵੀ ਦੀ ਜ਼ਿੰਦਗੀ ’ਤੇ ਆਧਾਰਤ ਹੈ। ਵਿੱਦਿਆ ਨੇ ਆਪਣੇ ਫਾਲੋਅਰਜ਼ ਨੂੰ ਪਹੇਲੀ ਦੇ ਰੂਪ ’ਚ ਦੱਸਿਆ […]




