April 24, 2026

ਛੇਤਰੀ ਨੇ ਪਿਊਮਾ ਨਾਲ ਤਿੰਨ ਸਾਲ ਦਾ ਕਰਾਰ ਕੀਤਾ

ਭਾਰਤੀ ਪੁਰਸ਼ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਪਿਊਮਾ ਦੇ ਨਾਲ ਤਿੰਨ ਸਾਲ ਦਾ ਕਰਾਰ ਕੀਤਾ। ਮੌਜੂਦਾ ਫੁੱਟਬਾਲਰਾਂ ‘ਚ ਕ੍ਰਿਸਟੀਆਨੋ ਰੋਨਾਲਡੋ ਦੇ ਬਾਅਦ ਸਭ ਤੋਂ ਜ਼ਿਆਦਾ ਗੋਲ ਕਰਨ ਵਾਲੇ ਛੇਤਰੀ ਭਾਰਤੀ ਟੀਮ ਤੋਂ ਇਲਾਵਾ ਇੰਡੀਅਨ ਸੁਪਰ ਲੀਗ ‘ਚ ਬੈਂਗਲੁਰੂ ਐੱਫ. ਸੀ. ਲਈ ਖੇਡਦੇ ਹਨ।ਭਾਰਤ ਲਈ ਸਭ ਤੋਂ ਜ਼ਿਆਦਾ ਗੋਲ ਕਰਨ ਵਾਲੇ ਛੇਤਰੀ ਨੂੰ 2011 […]

ਪਾਕਿ ਦੇ ਬਿਆਨਾ ਦਾ ਜਵਾਬ ਦੇਣ ਦੀ ਲੋੜ ਨਹੀਂ

ਨਾਗਰਿਕਤਾ ਸੋਧ ਬਿੱਲ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਦੇਸ਼ ਮੰਤਰਾਲੇ ਨੇ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਟਿੱਪਣੀ ‘ਤੇ ਕਿਹਾ, ”ਸਾਨੂੰ ਨਹੀਂ ਲੱਗਦਾ ਹੈ ਕਿ ਪਾਕਿਸਤਾਨੀ ਪੀ.ਐੱਮ. ਦੇ ਹਰ ਬਿਆਨ ਦਾ ਜਵਾਬ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਦੇ ਸਾਰੇ ਬਿਆਨ ਬੇਬੁਨਿਆਦ ਹਨ, ਉਨ੍ਹਾਂ […]

ਫ਼ਿਲਮ ਦੀ ਕਮਾਈ ਨਹੀਂ ਬਲਕਿ ਲੰਮੀ ਉਮਰ ਅਹਿਮ: ਮਹੇਸ਼ ਭੱਟ

ਫ਼ਿਲਮਸਾਜ਼ ਮਹੇਸ਼ ਭੱਟ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਫ਼ਿਲਮ ਦਾ ਦਰਸ਼ਕਾਂ ਦੇ ਚੇਤਿਆਂ ’ਚ ਵੱਸ ਜਾਣਾ ਜ਼ਿਆਦਾ ਅਹਿਮੀਅਤ ਰੱਖਦਾ ਹੈ ਨਾ ਕਿ ਪਹਿਲੇ ਦਿਨ ਦੀ ਕਮਾਈ। ਆਪਣੀ 21 ਸਾਲ ਪਹਿਲਾਂ ਰਿਲੀਜ਼ ਹੋਈ ਫ਼ਿਲਮ ‘ਜ਼ਖ਼ਮ’ ਦਾ ਪੋਸਟਰ ਸਾਂਝਾ ਕਰਦਿਆਂ ਮੰਨੇ-ਪ੍ਰਮੰਨੇ ਨਿਰਮਾਤਾ-ਨਿਰਦੇਸ਼ਕ ਨੇ ਕਿਹਾ ਕਿ ਫ਼ਿਲਮ ਦੀ ਲੰਮੀ ਉਮਰ ਉਨ੍ਹਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਸਵਾਲ ਕੀਤਾ […]