April 25, 2026

ਸੁਪਰੀਮ ਕੋਰਟ ਵੱਲੋਂ ਹੈਦਰਾਬਾਦ ਮੁਕਾਬਲੇ ਦੀ ਜਾਂਚ ਲਈ 3 ਮੈਂਬਰੀ ਕਮਿਸ਼ਨ ਦੀ ਨਿਯੁਕਤੀ

ਨਵੀਂ ਦਿੱਲੀਂ – ਸੁਪਰੀਮ ਕੋਰਟ ਨੇ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਗੈਂਗਰੇਪ-ਕਤਲਕਾਂਡ ਤੋਂ ਬਾਅਦ ਹੋਏ 4 ਦੋਸ਼ੀਆਂ ਦੇ ਐਨਕਾਊਂਟਰ ਮਾਮਲੇ ਵਿੱਚ 3 ਮੈਂਬਰੀ ਜਾਂਚ ਕਮਿਸ਼ਨ ਬਣਾ ਦਿੱਤਾ ਹੈ| ਇਸ ਮਾਮਲੇ ਦੀ ਜਾਂਚ ਸਾਬਕਾ ਜੱਜ ਵੀ. ਐਸ. ਸਿਰਪੁਰਕਰ ਦੀ ਅਗਵਾਈ ਵਿੱਚ ਹੋਵੇਗੀ| ਕਸ਼ਿਮਨ ਵਿੱਚ ਸੀ.ਬੀ. ਆਈ. ਦੇ ਸਾਬਕਾ ਡਾਇਰੈਕਟਰ ਕਾਰਤੀਕੇਆ ਅਤੇ ਬੰਬੇ ਹਾਈ ਕੋਰਟ ਦੀ ਸਾਬਕਾ […]

ਨਾਗਰਿਕਤਾ ਸੋਧ ਬਿਲ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ- ਕੈਪਟਨ ਅਮਰਿੰਦਰ ਸਿਘ

ਬਿਲ ਨੂੰ ਗੈਰ-ਸੰਵਿਧਾਨਿਕ ਤੇ ਫੁੱਟਪਾਊ ਦੱਸਿਆ ਚੰਡੀਗੜ੍ਹ – ਨਾਗਰਿਕਤਾ ਸੋਧ ਬਿਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ‘ਤੇ ਸਿੱਧਾ ਹਮਲਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਕਾਨੂੰਨ ਨੂੰ ਸੂਬੇ ਵਿੱਚ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।ਮੁਲਕ ਦੀਆਂ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਜਾਹਰ […]

ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਤਰਫੋਂ ਸ਼ਰਧਾਂਜਲੀ ਭੇਂਟ ਕੀਤੀ ਚੰਡੀਗੜ੍ਹ – ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਜੋ ਬੁੱਧਵਾਰ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਸੰਸਕਾਰ ਮੌਕੇ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮੁਹਾਲੀ ਦੇ ਸੈਕਟਰ-57 ਸਮਸ਼ਾਨ ਘਾਟ ਵਿਖੇ ਸ. ਭੁੱਲਰ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਪੁੱਤਰ ਸ. […]