ਹਰਿਆਣਾ ਦੇ ਮੁੱਖ ਮੰਤਰੀ 13 ਦਸੰਬਰ ਨੂੰ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਪ੍ਰਧਾਨਗੀ ਕਰਨਗੇ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 13 ਦਸੰਬਰ ਨੂੰ ਦੁਪਹਿਰ ਬਾਅਦ 3:00 ਵਜੇ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਏਜੰਡੇ ਵਿਚ ਸ਼ਾਮਿਲ 12 ਸ਼ਿਕਾਇਤਾਂ ਨੂੰ ਮੌਕੇ ‘ਤੇ ਹੱਲ ਕੀਤਾ ਜਾਵੇਗਾ| ਏਜੰਡਾ ਵਿਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਸਕੱਤਰ, ਪੁਲਿਸ ਕਮਿਸ਼ਨਰ, ਜਿਲਾ ਆਬਕਾਰੀ […]




