May 8, 2026

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

20 ਜਨਵਰੀ, 2020 ਤੋਂ ਅੰਡਰ ਪਾਸ ਦੀ ਉਸਾਰੀ ਦਾ ਕੰਮ ਹੋਵੇਗਾ ਸ਼ੁਰੂ ਚੰਡੀਗੜ੍ਹ – ਮੋਰਿੰਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ, ਜਿਸ ਦਾ ਕੰਮ 20 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਅੀਧਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਸ੍ਰੀ ਚਮਕੌਰ […]

ਕੈਪਟਨ ਅਮਰਿੰਦਰ ਸਿੰਘ ਨੇ ਬਾਇਓਮਾਸ ਪਾਵਰ ਸੋਲਰ ਹਾਈਬ੍ਰਿਡ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਪਾਸੋਂ ਵੀ.ਜੀ.ਐਫ. ਦੀ ਮੰਗ ਦੁਹਰਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਅਤੇ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟਾਂ ਲਈ ਵਾਜਬਤਾ ਅੰਤਰ ਫੰਡਿਗ (ਵੀ.ਜੀ.ਐਫ.) ਲਈ ਮੁੜ ਮੰਗ ਕੀਤੀ ਹੈ ਤਾਂ ਕਿ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ […]

ਸ੍ਰੀ ਪਾਉਂਟਾ ਸਾਹਿਬ ਵਿਖੇ ਐਨ.ਆਰ.ਆਈ. ਨਿਵਾਸ ਸੰਗਤ ਅਰਪਣ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ. ਨਿਵਾਸ ਦਾ ਉਦਘਾਟਨ ਕੀਤਾ। ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ ਨੇ ਕਰਵਾਈ […]