May 8, 2026

ਮਾਰਕਿਟ ਕਮੇਟੀ ਝਬਾਲ ਦੇ ਚੈਅਰਮੇਨ ਬਲਵਿੰਦਰ ਸਿੰਘ ਗੱਗੋਬੂਹਾ ਦੀ ਤਾਜਪੋਸ਼ੀ ਸਮਾਗਮ ‘ਚ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੈਅਰਮੇਨ ਲਾਲ ਸਿੰਘ

ਝਬਾਲ – ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਦੀ ਮਾਰਕਿਟ ਕਮੇਟੀ ਝਬਾਲ ਦੇ ਨਵ ਨਿਯੁਕਤ ਚੈਅਰਮੇਨ ਉੱਘੇ ਉਦਯੋਗਪਤੀ ਸ੍ਰ.ਬਲਵਿੰਦਰ ਸਿੰਘ ਗੱਗੋਬੂਹਾ ਦੇ ਤਾਜਪੋਸੀ ਸਮਾਗਮ ਮੌਕੇ ਵਿਸੈਸ ਤੌਰ ਤੇ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੈਅਰਮੇਨ ਲਾਲ ਸਿੰਘ, ਹਲਕਾ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ, ਹਲਕਾ ਪੱਟੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮਾਰਕਿਟ ਕਮੇਟੀ ਝਬਾਲ ਦੇ ਚੈਅਰਮੇਨ ਦੀ ਕੁਰਸੀ […]

ਹਰਿਆਣਾ ਦੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮਹੀਨਾ ਮੀਟਿੰਗ ਵਿਚ ਸਾਰੇ ਅਧਿਕਾਰੀਆਂ ਨੂੰ ਚੌਕਸ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਜਰੂਰੀ ਨਹੀਂ ਕਿ ਸਮੱਸਿਆਵਾਂ ਇਸ ਕਮੇਟੀ ਦੀ ਮੀਟਿੰਗ ਵਿਚ ਰੱਖੀਆਂ ਜਾਣ ਤਾਂ ਹੀ ਹੱਲ ਹੋਵੇ? […]

19, 20 ਅਤੇ 21 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ : ਸਿਵਲ ਸਰਜਨ ਮਾਨਸਾ

ਮਾਨਸਾ -ਸਿਹਤ ਵਿਭਾਗ ਵੱਲੋਂ 19 ਜਨਵਰੀ 2020 ਨੂੰ ਹੋਣ ਵਾਲੇ ਨੈਸ਼ਨਲ ਪੋਲੀਓ ਰਾਊਂਡ ਸਬੰਧੀ ਵਰਕਸ਼ਾਪ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਰਹਿਨੁਮਾਈ ਹੇਠ ਕਰਵਾਈ ਗਈ, ਜਿੱਥੇ ਡਾ. ਵਿਕਰਮ ਗੁਪਤਾ ਸਰਵੇਲੈਂਸ ਮੈਡੀਕਲ ਅਫ਼ਸਰ ਵਿਸ਼ਵ ਸਿਹਤ ਸੰਗਠਨ ਦੇ ਨੁਮਾਇੰਦੇ ਵਜੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ […]