May 8, 2026

ਭਾਰਤ ਤੇ ਸ੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਅੱਜ

ਪੁਣੇ – ਸ੍ਰੀਲੰਕਾ ਖ਼ਿਲਾਫ਼ ਸ਼ੁੱਕਰਵਾਰ ਨੂੰ ਹੋਣ ਵਾਲੇ ਤੀਜੇ ਤੇ ਆਖ਼ਰੀ ਟੀ-20 ਤੋਂ ਪਹਿਲਾਂ ਭਾਰਤੀ ਟੀਮ ਦੇ ਸਾਹਮਣੇ ਇਹ ਦੁਬਿਧਾ ਹੋਵੇਗੀ ਕਿ ਉਹ ਜਿੱਤ ਹਾਸਲ ਕਰਨ ਵਾਲੇ ਸੁਮੇਲ ਦੇ ਨਾਲ ਬਰਕਰਾਰ ਰਹੇ ਜਾਂ ਫਿਰ ਸੰਜੂ ਸੈਮਸਨ ਤੇ ਮਨੀਸ਼ ਪਾਂਡੇ ਨੂੰ ਕਰੀਜ਼ ’ਤੇ ਜ਼ਰੂਰੀ ਸਮਾਂ ਮੁਹੱਈਆ ਕਰਵਾਏ।ਇੰਦੌਰ ’ਚ ਤਜ਼ਰਬਾਹੀਣ ਸ੍ਰੀਲੰਕਾਈ ਟੀਮ ਕਿਤੇ ਵੀ ਭਾਰਤ ਨੂੰ ਟੱਕਰ […]

ਇਕ ਰੋਜ਼ਾ ਕ੍ਰਿਕਟ ਤੋਂ ਛੇਤੀ ਸੰਨਿਆਸ ਲੈ ਸਕਦਾ ਹੈ ਧੋਨੀ: ਸ਼ਾਸਤਰੀ

ਭਾਰਤੀ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਖੁਲਾਸਾ ਕੀਤਾ ਕਿ ਭਾਰਤ ਦਾ ਦੋ ਵਾਰ ਦਾ ਵਿਸ਼ਵ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਜਲਦੀ ਹੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਸਕਦਾ ਹੈ। ਇਸ ਦੌਰਾਨ ਸ਼ਾਸਤਰੀ ਨੇ ਹੋਰ ਵਿਸ਼ਿਆਂ ’ਤੇ ਗੱਲਬਾਤ ਦੌਰਾਨ ਆਈਸੀਸੀ ਦੇ ਚਾਰ ਰੋਜ਼ਾ ਟੈਸਟ ਮੈਚ ਦੇ ਪ੍ਰਸਤਾਵ ਨੂੰ ‘ਬਕਵਾਸ’ ਕਰਾਰ ਦਿੱਤਾ। ਉਸ […]

ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਤੇਜ਼ੀ ਨਾਲ ਅਮਲ ‘ਚ ਲਿਆਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਗਠਿਤ ਹੋਵੇਗੀ ਉਚ ਤਾਕਤੀ ਕਮੇਟੀ

ਚੰਡੀਗੜ੍ਹ – ਸੂਬੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਦੇਰੀ ਨੂੰ ਰੋਕਣ ਅਤੇ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਇਕ ਉੱਚ ਤਾਕਤੀ ਕਮੇਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕੋਲ ਇਸ ਨਾਲ ਸਬੰਧਤ ਸਾਰੇ ਜ਼ਰੂਰੀ ਫੈਸਲੇ ਲੈਣ ਦੇ ਅਧਿਕਾਰ ਹੋਣਗੇ।ਇਹ ਫੈਸਲਾ ਵੀਰਵਾਰ ਨੂੰ ਇੱਥੇ […]