ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ
ਚੰਡੀਗੜ੍ਹ – ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ‘ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਵੀਰਵਾਰ ਨੂੰ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਜਿਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਇਸ ਵਿਲੱਖਣ ਐਪ ਨੂੰ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ […]




