May 8, 2026

ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ

ਨਵੀਂ ਦਿੱਲੀ – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਗਈ। ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਾਂਚਰਾਪਾੜਾ ਤੇ ਹਾਵੜਾ ‘ਚ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕ ਬੰਦ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਉੱਤਰ 24 ਪਰਗਨਾ ਦੇ ਹਿਰਦਾਪੁਰ ਸਟੇਸ਼ਨ ਨੇੜੇ ਰੇਲਵੇ ਟਰੈਕ […]

ਸ਼ੇਰਪੁਰ ਵਿਖੇ ਸਿਹਤ ਮੰਤਰੀ ਨੂੰ ਪੱਕੇ ਹੋਣ ਲਈ ਦਿੱਤਾ ਮੰਗ ਪੱਤਰ

ਸਿਹਤ ਵਿਭਾਗ ਵਿੱਚ ਪਿਛਲੇ 12 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਾਂ : ਸਟਾਫ਼ ਨਰਸਾਂ ਸ਼ੇਰਪੁਰ – ਸਿਹਤ ਵਿਭਾਗ ਵਿੱਚ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਕੱਚੇ ਕਾਮਿਆਂ ਨੇ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿਖੇ ਪੁੱਜੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਪੱਕੇ ਹੋਣ ਲਈ ਮੰਗ ਪੱਤਰ ਦਿੱਤਾ। […]

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਜਾਣ ਵਾਲੀ ਝਾਕੀ ਹੋਵੇਗੀ ਖਿੱਚ ਦਾ ਕੇਂਦਰ

ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। […]