May 8, 2026

ਖੇਤਰੀ ਪਾਸਪੋਰਟ ਦਫਤਰ ਵਿੱਚ ਸੇਵਾਵਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਜਵਾਬਦੇਹ ਮਾਹੌਲ ਸਿਰਜਿਆ ਜਾਵੇ : ਡੀ.ਸੀ. ਜਲੰਧਰ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਸ ਜਤਾਈ ਕਿ ਜ਼ਿਲ੍ਹੇ ਵਿੱਚ ਨਵੇਂ ਖੇਤਰੀ ਪਾਸਪੋਰਟ ਅਫਸਰ ਵੱਲੋਂ ਅਹੁਦਾ ਸੰਭਾਲਣ ਉਪਰੰਤ ਬਿਨੈਕਾਰ ਨੂੰ ਪਾਸਪੋਰਟ ਨਾਲ ਸੰਬੰਧਿਤ ਸੇਵਾਵਾਂ ਹੋਰ ਬਿਹਤਰੀਨ ਤੇ ਲੋਕ ਪੱਖੀ ਢੰਗ ਨਾਲ ਮੁਹਈਆ ਕਰਵਾਉਣ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਇਆ ਜਾਵੇਗਾ.ਨਵੇਂ ਖੇਤਰੀ ਪਾਸਪੋਰਟ ਅਫਸਰ ਸ਼੍ਰੀ ਰਾਜ ਕੁਮਾਰ ਬਾਲੀ ਵਲੋਂ ਅਹੁਦਾ ਸੰਭਾਲਣ ਉਪਰੰਤ […]

ਕੈਪਟਨ ਅਮਰਿੰਦਰ ਸਿੰਘ ਨੇ ਸ਼ਿਵ ਰਾਜ ਚੌਹਾਨ ਨੂੰ ਵੰਗਾਰਿਆ

ਭਾਜਪਾ ਨੂੰ ਸੀ.ਏ.ਏ. ‘ਤੇ ਜ਼ਿੱਦੀ ਰੁਖ਼ ਅਪਣਾਉਣ ਲਈ ਭਾਰੀ ਕੀਮਤ ਚੁਕਾਉਣੀ ਪਵੇਗੀ ਚੰਡੀਗੜ੍ਹ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਵੱਲੋਂ ਕੇਂਦਰ ਸਰਕਾਰ ਵੱਲੋਂ ਸੀ.ਏ.ਏ. ਨੂੰ ਹਰ ਕੀਮਤ ‘ਤੇ ਲਾਗੂ ਕਰਨ ਦੀ ਧਮਕੀ ਭਰੇ ਦਿੱਤੇ ਬਿਆਨ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ […]

ਮੰਡੀ ਬੋਰਡ ਵੱਲੋਂ ਹਾੜੀ ਮੰਡੀਕਰਨ ਸੀਜਨ 2020-21 ਦੌਰਾਨ ਖਰੀਦ ਕਾਰਜਾਂ ਨੂੰ ਪੇਪਰਲੈੱਸ ਬਣਾਉਣ ਲਈ ਈ-ਪੀਐਮਬੀ ਮੋਬਾਇਲ ਐਪ ਲਾਂਚ

ਮੋਬਾਇਲ ਐਪ ਰਾਹੀਂ ਸਮੂਹ ਭਾਈਵਾਲਾਂ ਨੂੰ ਮਿਲੇਗਾ ਵੱਡਾ ਲਾਭ-ਚੇਅਰਮੈਨ ਲਾਲ ਸਿੰਘ ਚੰਡੀਗੜ – ਹਾੜੀ ਪ੍ਰਬੰਧਨ ਪ੍ਰਣਾਲੀ 2020-21 ਦੇ ਕਾਰਜਾਂ ਨੂੰ ਪੇਪਰਲੈੱਸ (ਕਾਗਜ਼ ਰਹਿਤ) ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੀ ਸਮੇਂ ਸਿਰ ਜਾਣਕਾਰੀ ਦੇਣ ਲਈ ਇੱਕ ਮੋਬਾਈਲ ਐਪਲੀਕੇਸ਼ਨ ਈ-ਪੀ ਐਮ ਬੀ ਦੇ ਨਾਲ ਨਾਲ ਇੰਟੇਗ੍ਰੇਟਿਡ ਮੈਨੇਜਮੈਂਟ ਸਿਸਟਮ (ਆਈ.ਐਮ.ਐਸ.) ਦੀ ਸ਼ੁਰੂਆਤ ਕੀਤੀ।ਇਸ […]