August 20, 2026

ਸੀ.ਏ.ਏ. ਅਤੇ ਐਨ.ਪੀ.ਆਰ ਦੇ ਵਿਰੋਧ ‘ਚ ਅੱਜ ਭਾਰਤ ਬੰਦ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ.) ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ 29 ਜਨਵਰੀ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਹੈ। ਇਸ ‘ਚ ਪ੍ਰਮੁੱਖ ਰੂਪ ਨਾਲ ਬਹੁਜਨ ਕ੍ਰਾਂਤੀ ਮੋਰਚਾ ਸ਼ਾਮਿਲ ਹੈ। ਬੰਦ ਦੇ ਸੰਦਰਭ ‘ਚ ਕਈ ਸੰਗਠਨਾਂ ਅਤੇ ਵਪਾਰੀਆਂ ਨੇ ਆਪਣਾ ਸਮਰਥਨ ਦਿੱਤਾ। ਮੁਸਲਿਮ ਸਮਾਜ ਨੇ ਵੀ ਆਪਣਾ ਪੂਰਨ […]

ਨਿਊਜ਼ੀਲੈਂਡ ’ਚ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ

ਭਾਰਤੀ ਕ੍ਰਿਕਟ ਟੀਮ ਬੁੱਧਵਾਰ ਨੂੰ ਇੱਥੇ ਹੋਣ ਵਾਲੇ ਤੀਜੇ ਮੈਚ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਪਹਿਲੀ ਟੀ-20 ਕੌਮਾਂਤਰੀ ਲੜੀ ਜਿੱਤਣ ਦੇ ਇਰਾਦੇ ਨਾਲ ਮੈਦਾਨ ’ਚ ਉਤਰੇਗੀ। ਮਹਿਮਾਨ ਟੀਮ ਨੇ ਹੁਣ ਤੱਕ ਹਰੇਕ ਵਿਭਾਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੰਜ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਦੋ ਮੁਕਾਬਲੇ ਕ੍ਰਮਵਾਰ ਛੇ ਅਤੇ ਸੱਤ ਵਿਕਟਾਂ ਨਾਲ ਜਿੱਤੇ ਹਨ। ਜੇਕਰ […]

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਯਸ਼ਸਵੀ ਜੈਸਵਾਲ ਅਤੇ ਅਥਰਵ ਅੰਕੋਲੇਕਰ ਦੇ ਨੀਮ ਸੈਂਕੜਿਆਂ ਅਤੇ ਮਗਰੋਂ ਗੇਂਦਬਾਜ਼ੀ ਦੌਰਾਨ ਕਾਰਿਤਕ ਤਿਆਗੀ ਤੇ ਆਕਾਸ਼ ਸਿੰਘ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਪਹਿਲੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਦਾ ਟਿਕਟ ਕਟਾ ਲਿਆ ਹੈ। ਭਾਰਤ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 50 ਓਵਰਾਂ […]