May 8, 2026

ਸਾਇਨਾ ਤੇ ਸਿੰਧੂ ਮਲੇਸ਼ੀਆ ਮਾਸ਼ਟਰਜ਼ ਦੇ ਦੂਜੇ ਗੇੜ ’ਚ

ਐੱਚਐੱਸ ਪ੍ਰਣਯ ਨੇ ਵਿਸ਼ਵ ਵਿੱਚ ਦਸਵੇਂ ਨੰਬਰ ਦੇ ਖਿਡਾਰੀ ਕੈਂਤਾ ਸੁਨੇਯਾਮਾ ਨੂੰ ਹਰਾ ਕੇ ਮਹਿਲਾ ਸ਼ਟਲਰ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨਾਲ ਅੱਜ ਇੱਥੇ ਮਲੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ। ਵਿਸ਼ਵ ਵਿੱਚ 26ਵੇਂ ਨੰਬਰ ਦੇ ਖਿਡਾਰੀ ਪ੍ਰਣਯ ਨੇ ਪਹਿਲੇ ਗੇੜ ਦੇ ਮੈਚ ਵਿੱਚ ਸੁਨੇਯਾਮਾ ਨੂੰ ਸਿਰਫ਼ 34 ਮਿੰਟ ਵਿੱਚ […]

ਨਿਰਭਯਾ ਕਾਂਡ : ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫ਼ਾਂਸੀ

ਅਦਾਲਤ ਵੱਲੋਂ ਡੈੱਥ ਵਾਰੰਟ ਜਾਰੀ ਨਵੀਂ ਦਿੱਲੀ – ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਦਿੱਲੀ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ […]