May 6, 2026

ਚੰਨੀ ਵਲੋਂ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਵੀ ਢਾਡੀ ਰੰਗ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਦੀ ਮੌਤ ‘ਤੇ ਅਫਸੋਸ ਪ੍ਰਗਟਾਇਆ ਚੰਡੀਗੜ – ਢਾਡੀ ਰੰਗ ਦੇ ਪ੍ਰਸਿੱਧ ਲੋਕ ਗਾਇਕ ਈਦੂ ਸ਼ਰੀਫ ਜੋ ਕਿ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਸਨ, ਦਾ ਅੱਜ ਚੰਡੀਗੜ ਦੇ ਮਨੀਮਾਜਰਾ ਵਿਖੇ ਦਿਹਾਂਤ ਹੋ ਗਿਆ। ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ […]

ਮੁੱਖ ਮੰਤਰੀ ਹਰਿਆਣਾ ਅੱਜ ਗੁਰੂਗ੍ਰਾਮ ‘ਚ ਪ੍ਰੀ ਬਜਟ ਮੀਟਿੰਗ ਦੀ ਪ੍ਰਧਾਨਗੀ ਕਰਨਗੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਬਤੌਰ ਖਜਾਨਾ ਮੰਤਰੀ ਆਪਣਾ ਪਹਿਲਾ ਰਸਮੀ ਬਜਟ ਪੇਸ਼ ਕਰਨ ਤੋਂ ਪਹਿਲਾਂ 8 ਜਨਵਰੀ ਨੂੰ ਗੁਰੂਗ੍ਰਾਮ ਵਿਚ ਪ੍ਰੀ ਬਜਟ ਸਲਾਹ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਵਿਚ ਵੱਖ-ਵੱਖ ਖੇਤਰਾਂ ਨਾਲ ਜੁੜੇ ਸਟੇਕਹੋਲਡਰਾਂ ਤੋਂ ਸੁਝਾਅ ਮੰਗੇ ਜਾਣਗੇ।

ਸਿੱਖਾਂ ਦੀ ਸੁਰੱਖਿਆ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਟਿੱਪਣੀ ਚਿੰਤਾਜਨਕ-ਕੈਪਟਨ ਅਮਰਿੰਦਰ ਸਿੰਘ

ਅਕਾਲੀ ਦਲ ਨੂੰ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਨਾਲੋਂ ਨਾਤਾ ਤੋੜਣ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ ਵਿੱਚ ਸਿੱਖਾਂ ਦੇ ਮਹਿਫੂਜ਼ ਨਾ ਹੋਣ ਬਾਰੇ ਕੀਤੀ ਟਿੱਪਣੀ ਉਪਰ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਅਕਾਲੀਆਂ ‘ਤੇ […]