May 7, 2026

ਆਈ. ਪੀ. ਐਲ. ਕਾਰਨ ਰਣਜੀ ਟਰਾਫੀ ਦੀ ਹੋਂਦ ਖਤਰੇ ਵਿੱਚ : ਸੁਨੀਲ ਗਾਵਸਕਰ

ਨਵੀਂ ਦਿੱਲੀ – ਭਾਰਤੀ ਘਰੇਲੂ ਕ੍ਰਿਕਟ ਪ੍ਰੋਗਰਾਮ ਤੇ ਟੀਮਾਂ ਦੇ ਕੌਮਾਂਤਰੀ ਦੌਰਿਆਂ ਸਬੰਧੀ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੇ ਜ਼ਬਰਦਸਤ ਨਾਰਾਜ਼ਗੀ ਪ੍ਰਗਟਾਈ ਹੈ| ਲਿਟਿਲ ਮਾਸਟਰ ਸੁਨੀਲ ਗਾਵਸਕਰ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਕਾਰਨ ਰਣਜੀ ਟਰਾਫੀ ਟੂਰਨਾਮੈਂਟ ਖਤਮ ਹੋ ਰਿਹਾ ਹੈ|ਜਿਕਰਯੋਗ ਹੈ ਕਿ ਇਸ ਸਮੇਂ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਸੀਨੀਅਰ ਟੀਮ […]

ਸੁਪਰੀਮ ਕੋਰਟ ਵਲੋਂ ਗੁਜਰਾਤ ਦੰਗਾ ਮਾਮਲੇ ਵਿੱਚ 14 ਦੋਸ਼ੀਆਂ ਨੂੰ ਜ਼ਮਾਨਤ

ਨਵੀਂ ਦਿੱਲੀ – 2002 ਗੁਜਰਾਤ ਦੰਗਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਪਿੰਡ ਦੇ 14 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ| ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਜ਼ਮਾਨਤ ਮਿਆਦ ਦੌਰਾਨ ਸਮਾਜਿਕ ਕੰਮ ਕਰਨ ਲਈ ਕਿਹਾ ਗਿਆ ਹੈ|ਚੀਫ ਜਸਟਿਸ ਐੱਸ.ਏ. ਬੋਬੜੇ, ਜੱਜ ਬੀ.ਆਰ. […]

ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ 30 ਤੇ 31 ਜਨਵਰੀ ਨੂੰ : ਰਾਣਾ ਸੋਢੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ ਸਮਾਗਮ ਦਾ ਉਦਘਾਟਨ ਚੰਡੀਗੜ੍ਹ – ਸੂਬੇ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 30 ਅਤੇ 31 ਜਨਵਰੀ 2020 ਨੂੰ ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ-2020 ਕਰਵਾਇਆ ਜਾ ਰਿਹਾ ਹੈ। ਦੋ […]