May 5, 2026

ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਟੇਬਲ ਕੈਲੰਡਰ ਰਾਣਾ ਕੇ.ਪੀ. ਸਿੰਘ ਵੱਲੋਂ ਰਿਲੀਜ਼

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਟੇਬਲ ਕੈਲੰਡਰ ਰਿਲੀਜ਼ ਕੀਤਾ। ਸਾਲ 2020 ਦੇ ਇਸ ਟੇਬਲ ਕੈਲੰਡਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਟੇਬਲ ਕੈਲੰਡਰ ਵਿਚ ਗੁਰੂਦੁਆਰਾ ਬੇਰ ਸਾਹਿਬ, […]

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰੋਮ – ਇਟਲੀ ਦੇ ਵਿਚੈਂਸਾ ਜਿਲ੍ਹੇ ਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਵਿਖੇ ਦਸ਼ਮ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਪ੍ਰੇਮ ਭਾਵਨਾ ਸਾਹਿਤ ਮਨਾਇਆ ਗਿਆ।ਜਿਸ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ।ਪ੍ਰਸਿੱਧ ਢਾਡੀ ਭਾਈ ਸੁਖਨਿਰੰਜਨ ਸਿੰਘ ਸੁਮਨ ਮੁਲਾਂਪੁਰ ਵਾਲਿਆਂ ਦੇ ਢਾਡੀ ਜਥੇ ਦੁਆਰਾ ਸ਼ਰੀ ਗੁਰੂ ਗੋਬਿੰਦ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਅਲੋਚਨਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਕਾਲੀਆਂ ਨੂੰ ਪਾਕਿਸਤਾਨ ਵਿੱਚ ਸਿੱਖਾਂ ਅਤੇ ਧਾਰਮਿਕ ਸੰਸਥਾਵਾਂ ਉਤੇ ਹਮਲੇ ਉਤੇ ਸਿਆਸਤ ਕਰਨ ਲਈ ਰਗੜੇ ਲਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਅਕਾਲੀ ਦਲ ਇਸ ਮਾਮਲੇ ਉਤੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸਥਿਤੀ ਦੀ ਤੁਲਨਾ ਭਾਰਤ ਵਿੱਚ ਲਿਆਂਦੇ ਅਸੰਵਿਧਾਨਕ ਨਾਗਰਿਕਤਾ […]