May 7, 2026

ਬੁਢਲਾਡਾ ਵਿਖੇ ਕੱਪੜੇ ਦੇ ਸ਼ੋ ਰੂਮ ਨੂੰ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਸ਼ਹਿਰ ਅੰਦਰ ਫਾਇਰ ਬ੍ਰਿਗੇਡ ਸ਼ਟੇਸ਼ਨ ਨਾ ਹੋਣ ਕਾਰਨ ਲੋਕਾਂ ‘ਚ ਭਾਰੀ ਰੋਸ ਬੁਢਲਾਡਾ – ਸਥਾਨਕ ਸ਼ਹਿਰ ਦੇ ਭੀੜ ਵਾਲੇ ਬਜ਼ਾਰ ਵਿੱਚ ਅਚਾਨਕ ਕੱਪੜੇ ਦੇ ਸ਼ੋ ਰੂਮ ਨੂੰ ਅੱਗ ਲੱਗਣ ਕਾਰਨ ਮਿੰਟਾ ਸਕਿੰਟਾ ਵਿੱਚ ਆਸ ਪਾਸ ਦੀਆਂ ਇੱਕ ਦਰਜਨ ਦੁਕਾਨਾਂ ਨੂੰ ਲਪੇਟ ਵਿੱਚ ਲੈਦਿਆਂ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ. […]

ਟਰੱਕ-ਮੋਟਰਸਾਈਕਲ ਦੀ ਟੱਕਰ ‘ਚ ਇਕ ਦੀ ਮੌਤ, ਇਕ ਜ਼ਖਮੀ

ਜੈਤੋ -ਟਰੱਕ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਮੌਤ ਤੇ ਇਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਜਾਣਕਾਰੀ ਅਨੁਸਾਰ ਜੈਤੋ-ਬਿਸ਼ਨੰਦੀ ਰੋੜ ਤੇ ਸਵੇਰੇ 10 ਵਜੇ ਦੇ ਕਰੀਬ ਟਰੱਕ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਅਮਨਦੀਪ ਸਿੰਘ 25 ਸਾਲ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕੀੜਿਆਂ ਵਾਲੀ ਜ਼ਿਲਾ ਫਾਜ਼ਿਲਕਾ ਦੀ ਮੌਤ ਹੋ ਗਈ ਅਤੇ ਹਰਦੀਪ […]

ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਇਸਲਾਮਾਬਾਦ – ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਹਿੰਸਾ ਦੀ ਧਮਕੀ ਦੇਣ ਵਾਲਾ ਸ਼ਖ਼ਸ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਘੱਟ ਗਿਣਤੀ ਸਿੱਖ ਭਾਈਚਾਰੇ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ। ਚਿਸ਼ਤੀ ਦੀ ਅਗਵਾਈ ਹੇਠ ਕੁਝ ਲੋਕਾਂ ਨੇ ਸ੍ਰੀ ਨਨਕਾਣਾ ਸਾਹਿਬ […]