June 18, 2026

ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਸੂਬੇ ਭਰ ਦੇ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਲਈ ਵਿਆਪਕ ਜਾਂਚ ਕਰਨ ਦੇ ਨਿਰਦੇਸ਼ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸੂਬੇ ਦੀ ਸਿਹਤ ਏਜੰਸੀ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਰੀ ਕੀਤੇ 37 ਜਾਅਲੀ ਈ-ਕਾਰਡ ਰੱਦ ਕੀਤੇ ਗਏ ਹਨ।ਅਜਿਹੇ […]

ਖੈਰਾ ਮੱਝਾ ਵਿਖੇ ਸਾਲਾਨਾ ਕਬੱਡੀ ਅਤੇ ਛਿੰਝ ਮੇਲਾ 9 ਜਨਵਰੀ ਨੂੰ

ਬਾਬਾ ਸ਼ਨਾਕੀ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ ਖੋਜੇਵਾਲ ਅੱਡਾ ਖੈਰਾ ਮੱਝਾ ਵਿਖੇ 9 ਜਨਵਰੀ ਦਿਨ ਵੀਰਵਾਰ ਨੂੰ ਸਾਲਾਨਾ ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪਟਕੇ ਦੀ ਕੁਸ਼ਤੀ ਰੋਜ਼ੀ ਆਰ.ਸੀ.ਐਫ ਅਤੇ ਪੰਮਾ ਡੇਰਾ ਬਾਬਾ ਨਾਨਕ ਵਿਚਕਾਰ ਹੋਵੇਗੀ। ਇਸ ਮੌਕੇ ਬਾਬਾ ਭਗਵਾਨ ਦਾਸ ਜੀ (ਭਗਵਾਨਪੁਰ ਮਾਝਾ) ਚਮਕੌਰ […]

ਚੋਰ ਗਿਰੋਹ ਦੇ 2 ਮੈਂਬਰ ਕਾਬੂ-ਦੋਸ਼ੀਆਂ ਕੋਲੋ 5 ਕਿੱਲੋ ਪਿੱਤਲ-ਚੋਰੀ ਦੇ 4 ਵਾਹਨ ਬਰਾਮਦ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਲੋਨੀ ਚੌਕੀ ਦੀ ਪੁਲਸ ਪਾਰਟੀ ਨੇ ਰਾਮਗੜ੍ਹ ਚੌਕ ਕੋਲ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਚੋਰ ਗਿਰੋਹ ਦੇ 2 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਕੀਤਾ 5 ਕਿਲੋ ਪਿੱਤਲ 1 ਆਟੋ ਪਿਆਗੋ 1 ਰਿਕਸ਼ਾ ,2 ਮੋਟਰਸਾਈਕਲ ਬਰਾਮਦ ਕੀਤੇ ਹਨ। ਏ ਡੀ ਸੀ ਪੀ 4 ਅਜਿੰਦਰ […]