ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ – ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੁਹਾਲੀ ਜ਼ਿਲੇ ਦੇ ਸਮਗੌਲੀ ਵਿਖੇ 50 ਏਕੜ ਰਕਬੇ ਵਿੱਚ ਕੂੜੇ ਤੋਂ ਬਿਜਲੀ ਪੈਦਾ ਕਰਨਾ ਵਾਲਾ 7 ਮੈਗਾਵਾਟ ਸਮਰੱਥਾ ਦਾ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ ਜੋ ‘ਬਣਾਓ ਅਪਣਾਓ ਤੇ ਚਲਾਓ’ (ਬੀ.ਓ.ਓ.) ਮਾਡਲ ਦੇ ਆਧਾਰ […]




