May 3, 2026

ਐੱਨਆਰਸੀ ਮੁਲਕ ਨੂੰ ਵੰਡਣ ਦੀ ਸਾਜ਼ਿਸ਼: ਚਿਦੰਬਰਮ

ਨਵੀਂ ਦਿੱਲੀ – ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਨਾਗਰਿਕਾਂ ਬਾਰੇ ਕੌਮੀ ਰਜਿਸਟਰ ਮੁਲਕ ਨੂੰ ਵੰਡਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਨਆਰਸੀ-ਸੀਏਏ-ਐੱਨਪੀਆਰ ਲਾਗੂ ਕਰਕੇ ਆਰਐੱਸਐੱਸ-ਭਾਜਪਾ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਸੋਧੇ ਹੋਏ ਨਾਗਰਿਕਤਾ ਕਾਨੂੰਨ ਨੂੰ ਵਿਤਕਰੇ ਵਾਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ’ਚ ਸਿਰਫ਼ ਤਿੰਨ ਗੁਆਂਢੀ ਮੁਲਕਾਂ ਨੂੰ ਸ਼ਾਮਲ ਕੀਤਾ […]

ਐਕਟ ਖ਼ਿਲਾਫ਼ ਰੋਸ ਨੂੰ ਸਮਰਥਨ ਪਰ ਬੰਦ ਦੇ ਸੱਦੇ ਨੂੰ ਨਹੀਂ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਦੀ ਹਮਾਇਤ ਕਰਦੇ ਹਨ ਪਰ ਇਸ ਲਈ ਦਿੱਤੇ ਬੰਦ ਦੇ ਕਿਸੇ ਸੱਦੇ ਦਾ ਸਮਰਥਨ ਨਹੀਂ ਕਰਦੇ। ਖੱਬੇ ਪੱਖੀ ਪਾਰਟੀਆਂ ਨੇ ਅੱਠ ਜਨਵਰੀ ਨੂੰ ਦੇਸ਼ ਪੱਧਰੀ ਬੰਦ ਦਾ ਐਲਾਨ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਪਹਿਲੀ […]

ਦੂਜਾ ਟੀ-20 ਅੱਜ ਧਵਨ ’ਤੇ ਦਬਾਅ ਵਧਿਆ

ਇੰਦੌਰ – ਪਹਿਲਾ ਮੈਚ ਮੀਂਹ ਦੀ ਭੇਂਟ ਚੜ੍ਹਨ ਮਗਰੋਂ ਸ਼ਿਖਰ ਧਵਨ ਨੂੰ ਸਲਾਮੀ ਬੱਲੇਬਾਜ਼ ਦੀ ਦੌੜ ਵਿੱਚ ਲੋਕੇਸ਼ ਰਾਹੁਲ ਨੂੰ ਪਛਾੜਣ ਲਈ ਇੱਕ ਮੈਚ ਘੱਟ ਮਿਲੇਗਾ। ਮੰਗਲਵਾਰ ਨੂੰ ਇੱਥੇ ਸ੍ਰੀਲੰਕਾ ਖ਼ਿਲਾਫ਼ ਹੋਣ ਵਾਲੇ ਭਾਰਤ ਦੇ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਉਹ ਲੈਅ ਵਿੱਚ ਚੱਲ ਰਹੇ ਆਪਣੇ ਇਸ ਸਾਥੀ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੇ ਇਰਾਦੇ […]