May 2, 2026

ਓਵਰ ’ਚ ਛੇ ਛੱਕੇ ਜੜਨ ਵਾਲਾ 7ਵਾਂ ਬੱਲੇਬਾਜ਼ ਬਣਿਆ ਕਾਰਟਰ

ਨਿਊਜ਼ੀਲੈਂਡ ਦੇ ਬੱਲੇਬਾਜ਼ ਲਿਓ ਕਾਰਟਰ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰ ਕੇ ਅੱਜ ਇਤਿਹਾਸ ਦੇ ਪੰਨਿਆਂ ’ਤੇ ਆਪਣਾ ਨਾਮ ਲਿਖਵਾ ਲਿਆ। ਉਹ ਭਾਰਤੀ ਖਿਡਾਰੀ ਰਵੀ ਸ਼ਾਸਤਰੀ ਅਤੇ ਯੁਵਰਾਜ ਸਿੰਘ ਵਾਂਗ ਇੱਕ ਓਵਰ ਵਿੱਚ ਛੇ ਛੱਕੇ ਜੜਨ ਵਾਲਾ ਵਿਸ਼ਵ ਦਾ ਸੱਤਵਾਂ ਕ੍ਰਿਕਟਰ ਬਣ ਗਿਆ।ਕਾਰਟਰ ਨੇ ਇਹ ਕਾਰਨਾਮਾ ਨਿਊਜ਼ੀਲੈਂਡ ਦੇ ਘਰੇਲੂ ਟੀ-20 ਟੂਰਨਾਮੈਂਟ ਸੁਪਰ ਸਮੈਸ਼ ਵਿੱਚ […]

ਆਸਟਰੇਲੀਆ ਨੂੰ ਮੌਸਮ ’ਚ ਤਬਦੀਲੀ ਨਾਲ ਕੁਝ ਰਾਹਤ

ਆਸਟਰੇਲੀਆ ਦੇ ਵਿਕਟੋਰੀਆ ਤੇ ਨਿਊ ਸਾਊਥ ਵੇਲਜ਼ ਸੂਬਿਆਂ ’ਚ ਭਾਵੇਂ ਅੱਜ ਮੌਸਮ ’ਚ ਹਲਕੀ ਤਬਦੀਲੀ ਨੇ ਕੁਝ ਰਾਹਤ ਦਿੱਤੀ ਹੈ ਪਰ ਕਈ ਜਗ੍ਹਾ ਅੱਗ ਹਾਲੇ ਵੀ ਲੱਗੀ ਹੋਈ ਹੈ। ਅੱਜ ਕਰੀਬ 60 ਹੋਰ ਘਰ ਸੁਆਹ ਹੋ ਗਏ ਤੇ 45 ਹਜ਼ਾਰ ਤੋਂ ਜ਼ਿਆਦਾ ਘਰਾਂ ’ਚ ਬਿਜਲੀ ਨਹੀਂ ਹੈ। ਦੋਵਾਂ ਸੂਬਿਆਂ ਦੇ ਵਿਚਾਲੇ ਪੈਂਦੀ ਰਾਜਧਾਨੀ ਕੈਨਬਰਾ ’ਚ […]

ਅਮਰੀਕਾ-ਇਰਾਨ ਵਿਚਾਲੇ ਵਧਦੇ ਤਣਾਅ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ

”ਉਡੀਕ ਤੇ ਵੇਖਣ ਦਾ ਸਮਾਂ ਨਹੀਂ ਹੈ, ਖਾੜੀ ਦੇਸ਼ਾਂ ਵਿੱਚ ਭਾਰਤੀਆਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੋ” ਚੰਡੀਗੜ – ਅਮਰੀਕਾ ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ ਵਿੱਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ […]