ਪੰਜਾਬ ਵਿੱਚ ਕਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ: ਬਲਬੀਰ ਸਿੰਘ ਸਿੱਧੂ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਵਾਇਰਸ ਖ਼ਿਲਾਫ਼ ਤਿਆਰੀਆਂ ਦੀ ਸਮੀਖਿਆ ਚੰਡੀਗੜ੍ਹ – ਪੰਜਾਬ ਵਿੱਚ ਕਰੋਨਾ ਵਾਇਰਸ ਦਾ ਅਜੇ ਤੱਕ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਚੀਨ ਤੋਂ ਆਉਣ ਵਾਲੇ 16 ਮੁਸਾਫ਼ਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਕੇਵਲ ਇਕ ਵਿਅਕਤੀ ‘ਚ ਇਸ ਬਿਮਾਰੀ ਦੇ ਲੱਛਣ ਸਾਹਮਣੇ ਆਏ ਹਨ ਅਤੇ ਉਹ ਪੀਜੀਆਈ, ਚੰਡੀਗੜ੍ਹ ਵਿੱਚ […]




