ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ
ਸ਼੍ਰੋਮਣੀ ਕਮੇਟੀ ਦਾ ਵਫ਼ਦ ਮੱਧ ਪ੍ਰਦੇਸ਼ ਦੇ ਪ੍ਰਭਾਵਿਤ ਇਲਾਕਿਆ ’ਚ ਪੁੱਜਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ […]




