May 7, 2026

ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਦੇਹਰਾਦੂਨ – ਉਤਰਾਖੰਡ ਦੇ ਚਮੋਲੀ ਜ਼ਿਲੇ ਵਿੱਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ, ਜਿਸ ਕਾਰਨ ਲੋਹਾਜੰਗ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ| ਜ਼ਿਆਦਾਤਰ ਤਾਪਮਾਨ 0 ਡਿਗਰੀ ਸੈਲਸੀਅਸ ਤੋਂ 5 ਡਿਗਰੀ ਸੈਲਸੀਅਸ ਵਿੱਚ ਰਹੇਗਾ| ਪਹਾੜੀ ਇਲਾਕਿਆ ਵਿੱਚ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ 2-3 ਦਿਨਾਂ ਤੱਕ ਠੰਡ ਵੱਧ ਸਕਦੀ ਹੈ| […]

ਜਾਪਾਨ ਵਿੱਚ ਭੂਚਾਲ ਦੇ ਝਟਕੇ

ਟੋਕੀਓ – ਜਾਪਾਨ ਦੇ ਚਿਬਾ ਸੂਬੇ ਵਿੱਚ ਅੱਜ 5.9 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਜਾਪਾਨ ਮੌਸਮ ਵਿਗਿਆਨ ਮੁਤਾਬਕ, ਸਥਾਨਕ ਸਮੇਂ ਮੁਤਾਬਕ ਸਵੇਰੇ 4:24 ਵਜੇ ਚਿਬਾ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰੀਐਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 5.9 ਦਰਜ ਕੀਤੀ ਗਈ| ਭੂਚਾਲ ਦਾ ਕੇਂਦਰ 35.8 ਡਿਗਰੀ ਉੱਤਰ ਵਿੱਚ ਵਿਥਕਾਰ […]

ਪ੍ਰਧਾਨ ਮੰਤਰੀ ਮੌਰੀਸਨ ਦਾ ਭਾਰਤ ਦੌਰਾ ਰੱਦ

ਪ੍ਰਧਾਨ ਮੰਤਰੀ ਸਕੌਟ ਮੌਰੀਸਨ ਬੀਤੇ ਦਿਨ ਜਦੋਂ ਅੱਗ ਪ੍ਰਭਾਵਿਤ ਇਲਾਕੇ ਦੇ ਦੌਰੇ ’ਤੇ ਗਏ ਤਾਂ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੇ ਮੌਰੀਸਨ ਨਾਲ ਹੱਥ ਮਿਲਾਉਣ ਤੋਂ ਇਨਕਾਰ ਦਿੱਤਾ। ਇੱਕ ਮਹਿਲਾ ਨੇ ਤਾਂ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਮਹਿਜ਼ ਫ਼ੋਟੋਆਂ ਖਿਚਵਾਉਣ ਦੀ ਕਾਰਵਾਈ ਦੱਸਿਆ। ਲੋਕਾਂ ਦੇ ਰੋਹ ਮਗਰੋਂ ਮੌਰੀਸਨ ਨੂੰ […]