May 7, 2026

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਕੈਬਿਨੇਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਵੀ ਰਹੇ ਹਾਜ਼ਰ ਚੰਡੀਗੜ – ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਸਹਿਕਾਰਤਾ ਅਤੇ ਜੇਲਾਂ ਬਾਰੇ […]

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਲੱਚਰ ਤੇ ਭੜਕਾਉ ਗਾਣੇ ਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਐਸ.ਏ.ਐਸ. ਨਗਰ – ”ਭਾਰਤ ਵਿੱਚ ਪਾਕਿਸਤਾਨ ਵਰਗੀਆਂ ਸੌੜੀਆਂ ਚਾਲਾਂ ਲਾਗੂ ਨਹੀਂ ਹੋ ਸਕਦੀਆਂ ਕਿਉਂਕਿ ਭਾਰਤ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੈ ਅਤੇ ਇਸ ਦੀ ਸ਼ਕਤੀ ਅਨੇਕਤਾ ਵਿੱਚ ਏਕਤਾ ਹੈ।” ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨ ਲੋਕ ਮਾਰੂ […]

ਪ੍ਰਧਾਨ ਮੰਤਰੀ ਨੇ ਕਰਨਾਟਕ ਵਾਸੀਆਂ ਨਾਲ ਵੱਡਾ ਧੋਖਾ ਕੀਤਾ: ਸਿਧਾਰਮੱਈਆ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਕਰਨਾਟਕ ਵਾਸੀਆਂ ਨੂੰ ਹੜ੍ਹਾਂ ਕਾਰਨ ਹੋਈ ਤਬਾਹੀ ਬਦਲੇ ਕੋਈ ਵਿਤੀ ਰਾਹਤ ਨਾ ਦੇ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਸੂਬੇ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਹੱਕ […]