May 7, 2026

CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ

ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ’ਚ ਭਾਜਪਾ ਦੇ ਸੀਨੀਅਰ ਨੇਤਾ 5 ਜਨਵਰੀ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਜਾਗਰੂਕ ਕਰਨਗੇ। ਇਹ ਮੁਹਿੰਮ 10 ਦਿਨਾਂ ਤੱਕ ਚੱਲੇਗੀ, ਜਿਸ ਦੌਰਾਨ ਪਾਰਟੀ ਦਾ 3 ਕਰੋੜ ਪਰਿਵਾਰਾਂ ਨਾਲ ਸੰਪਰਕ ਕਰਨ ਦਾ ਇਰਾਦਾ ਹੈ। ਭਾਜਪਾ ਇਸ ਮੁਹਿੰਮ ਰਾਹੀਂ ਕਾਨੂੰਨ ਵਿਰੁੱਧ ਵਿਰੋਧੀ ਦਲਾਂ ਦੇ ਪ੍ਰਚਾਰ […]

ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਿਹੰਗ ਸਿੰਘਾਂ ਨੇ ਖਾਲਸਾਈ ਮਹੱਲਾ ਸਜਾਇਆ

ਪਟਨਾ ਸਾਹਿਬ – ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵੱਲੋਂ ਪੂਰਨ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪੰਜਾਬ ਵਿੱਚੋਂ ਵੱਡੀ ਪੱਧਰ ਤੇ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ, ਸਮਾਜਿਕ, ਰਾਜਨੀਤਕ ਦਲਾਂ ਦੇ ਮੁਖੀਆਂ ਅਤੇ ਵੱਡੀ ਗਿਣਤੀ ਵਿੱਚ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ […]

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ

ਸੁਖਬੀਰ ਬਾਦਲ ਵੱਲੋਂ ਸ਼ਰਨਜੀਤ ਢਿੱਲੋਂ ਨਵੇਂ ਵਿਧਾਇਕ ਦਲ ਨੇਤਾ ਨਿਯੁਕਤ ਚੰਡੀਗੜ੍ਹ – ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ‘ਚ ਅੱਜ ਕਈ ਅਹਿਮ ਫੈਸਲੇ ਲਏ ਗਏ। ਜਿਨ੍ਹਾਂ ਵਿਚੋਂ ਸਭ ਤੋਂ ਅਹਿਮ ਫੈਸਲਾ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਸ਼੍ਰ੍ਰੋਮਣੀ ਅਕਾਲੀ ਦਲ ‘ਚੋ ਅਸਤੀਫ਼ਾ ਮਨਜ਼ੂਰ ਕਰਨਾ ਹੈ। ਪਰਮਿੰਦਰ ਢੀਂਡਸਾ ਵਿਧਾਇਕ ਦਲ ਦੇ ਨੇਤਾ ਵੱਜੋਂ […]