May 7, 2026

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ 20 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2020 ਤੱਕ ਆਪਣੇ ਪਾਸਪੋਰਟ ਜਮ੍ਹਾਂ […]

ਮੁੱਖ ਮੰਤਰੀ ਦੀ ਅਗਵਾਈ ਵਿਚ ਸਮੁੱਚੀ ਕੈਬਨਿਟ ਨੇ 550 ਪ੍ਰਕਾਸ਼ ਪੁਰਬ ਮਨਾਉਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਕੀਤੇ ਪ੍ਰਬੰਧਾਂ ਅਤੇ ਕੰਮਾਂ ਲਈ ਕੀਤੀ ਸ਼ਲਾਘਾ

ਵਿਭਾਗ ਦੇ ਮੰਤਰੀ ਚਰਨਜੀਤ ਚੰਨੀ ਦੀ ਵਧੀਆ ਕਾਰਗੁਜਾਰੀ ‘ਤੇ ਕੈਬੀਨਟ ਮੀਟਿੰਗ ਦੌਰਾਨ ਲਾਈ ਗਈ ਮੋਹਰ, ਮੁੱਖ ਮੰਤਰੀ ਨੇ ਭੇਜਿਆ ਪ੍ਰਸੰਸਾ ਪੱਤਰ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਅਤੇ ਪ੍ਰਬੰਧਾਂ ਲਈ ਦੁਨੀਆਂ ਭਰ ਵਿਚ […]

ਸ਼ਰਨਾਰਥੀਆਂ ਵਿਰੁੱਧ ਅੰਦੋਲਨ ਕਰ ਰਹੀ ਹੈ ਕਾਂਗਰਸ : ਪ੍ਰਧਾਨ ਮੰਤਰੀ ਮੋਦੀ

ਕਿਸਾਨ ਸਨਮਾਨ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕੀਤੀ ਤੁਮਕੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਤੁਮਕੁਰ ‘ਚ ਵੀਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਅਤੇ ਵਿਰੋਧੀ ਧਿਰ ਦੇ ਅੰਦੋਲਨ ਨੂੰ ਲੈ ਕੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਾਥੀ ਦਲ ਦੇਸ਼ ਦੀ ਸੰਸਦ ਵਿਰੁੱਧ ਹੀ ਮੈਦਾਨ ‘ਚ ਉਤਰੇ ਹਨ। ਉਨ੍ਹਾਂ ਨੇ ਕਿਹਾ ਕਿ […]