May 7, 2026

ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਸੱਚ […]

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੀ ਵੈਬਸਾਈਟ ‘ਦਿਵਯਾਂਗ’ ਵਿਅਕਤੀਆਂ ਲਈ ਹੋਈ ਹੋਰ ਸੁਖਾਲੀ

ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਅਪਡੇਟਿਡ ਵੈਬਸਾਈਟ sswcd.punjab.gov.in ਦੀ ਕੀਤੀ ਸ਼ੁਰੂਆਤ ਚੰਡੀਗੜ – ਪੰਜਾਬ ਸਰਕਾਰ ਸੂਬੇ ਦੇ ‘ਦਿਵਯਾਂਗ’ ਲੋਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵਲੋਂ ਅਜਿਹੇ ਲੋਕਾਂ ਦੀ ਭਲਾਈ ਹਿੱਤ ਅਣਥੱਕ ਯਤਨ ਕੀਤੇ ਜਾ ਰਹੇ ਹਨ।”ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ […]

ਕਿਮ ਨੇ ਨਵੇਂ ਹਥਿਆਰਾਂ ਦੇ ਪ੍ਰਦਰਸ਼ਨ ਦੀ ਧਮਕੀ ਦਿੱਤੀ

ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਪਰਮਾਣੂ ਅਤੇ ਅੰਤਰ-ਮਹਾਦੀਪ ਬੈਲਿਸਟਿਕ ਮਿਜ਼ਾਈਲ ਅਜ਼ਮਾਇਸ਼ ’ਤੇ ਲੱਗੀ ਰੋਕ ਹਟਾਉਣ ਦਾ ਐਲਾਨ ਕਰਦਿਆਂ ਜਲਦੀ ਹੀ ਨਵੇਂ ਹਥਿਆਰਾਂ ਦੇ ਪ੍ਰਦਰਸ਼ਨ ਦੀ ਧਮਕੀ ਦਿੱਤੀ ਹੈ।ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਸਰਕਾਰੀ ਮੀਡੀਆ ਦੁਆਰਾ ਦਿੱਤੀ ਗਈ ਇਹ ਖ਼ਬਰ ਇਸ ਤਰ੍ਹਾਂ ਹੈ ਜਿਵੇਂ ਕਿਮ ‘ਡੋਨਲਡ ਟਰੰਪ ਦੇ ਸਿਰ’ ਉੱਪਰ ਮਿਜ਼ਾਈਲ ਰੱਖ ਰਹੇ […]