ਕਰਨ ਢਿੱਲੋਂ ਦੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਬਣਨ ਤੇ ਸੋਨੀ ਸ਼ੇਰਪੁਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ
ਸ਼ੇਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਹੋਣਹਾਰ ਸਪੁੱਤਰ ਤੇ ਨੌਜਵਾਨ ਆਗੂ ਕਰਨ ਇੰਦਰ ਸਿੰਘ ਢਿੱਲੋਂ (ਕਰਨ ਢਿੱਲੋਂ) ਨੂੰ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਕਰਨ ਢਿੱਲੋਂ ਦੀ ਇਸ ਨਿਯੁਕਤੀ ਤੇ ਸ਼ੇਰਪੁਰ ਤੋਂ ਯੂਥ ਕਾਂਗਰਸੀ ਆਗੂ […]




