May 7, 2026

ਸਰਕਾਰ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਦਿਆਰਥੀਆਂ ਦੇ ਪਹਿਲੀ ਜਨਵਰੀ ਨੂੰ ਸੂਬੇ ਵਿੱਚ ਸ਼ਾਂਤਮਈ ਵਿਰੋਧ ਦੀ ਦੇਵੇਗੀ ਆਗਿਆ ਪਰ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੇਂਦਰ ਸਰਕਾਰ ਦੀਆਂ ਹੋਰ ਵਿਵਾਦਤ ਕਾਰਵਾਈਆਂ ਖਿਲਾਫ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕੇਗੀ ਪਰ ਕਿਸੇ ਵੀ ਕੀਮਤ ‘ਤੇ ਸੂਬੇ ਦੀ ਸਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ।ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ […]

ਸਲਾਨਾ ਬਰਸੀ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ

ਚੋਹਲਾ ਸਾਹਿਬ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਤਾਰਾ ਸਿੰਘ ਜੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾ ਅਤੇ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਜੀ ਮੁੱਖੀ ਸੰਪਰਦਾਇ ਕਾਰ ਸੇਵਾ ਸਰਹਾਲੀ ਕਲ੍ਹਾਂ ਅਤੇ ਸੰਤ ਬਾਬਾ ਹਾਕਮ ਸਿੰਘ […]

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2020 ਦੀਆਂ ਛੁੱਟੀਆਂ ਦੀ ਸੂਚੀ ਵਿਚ ਬੈਂਕ ਮੁਲਾਜ਼ਮਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਾ ਕਰਨ ਦੀ ਨਿਖੇਧੀ ਕੀਤੀ ਹੈ। ਦੱਸਣਯੋਗ ਹੈ ਕਿ ‘ਨੈਗੋਸ਼ੀਏਬਲ ਇੰਸਟੂਮੈਂਟ ਐਕਟ 1881’ ਅਧੀਨ ਕੀਤੀਆਂ ਜਾਂਦੀਆਂ […]