ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ […]




