May 7, 2026

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਲੋਕਾਂ ਨੂੰ ਨਵੇਂ ਸਾਲ 2020 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਾਲ ਉਨਾਂ ਦੇ ਪਰਿਵਾਰ ਵਿਚ ਹੋਰ ਵੱਧ ਸੁੱਖ ਤੇ ਖੁਸ਼ਹਾਲੀ ਲਿਆਏ। ਨਵੇਂ ਸਾਲ ‘ਤੇ ਅੱਜ ਇੱਥੇ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਆਸ਼ਾ ਹੈ ਕਿ […]

ਏ.ਪੀ.ਆਰ.ਓ. ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ

ਵਧੀਕ ਡਾਇਰੈਕਟਰ ਸੇਨੂੰ ਦੁੱਗਲ ਵਲੋਂ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਅੱਜ ਏ.ਪੀ.ਆਰ.ਓ ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਅੱਜ ਇਥੇ ਪੰਜਾਬ ਭਵਨ ਵਿਖੇ ਰੱਖੇ ਵਿਦਾਇਗੀ ਸਮਾਗਮ ਦੌਰਾਨ ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ […]

ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 101 ਕਰੋੜ ਰੁਪਏ ਦੀ ਲਾਗਤ ਨਾਲ 1 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ : ਸਿਹਤ ਮੰਤਰੀ ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਦੌਰਾਨ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ […]