ਭਾਰਤ ਤੇ ਬ੍ਰਾਜ਼ੀਲ ਵਿਚਾਲੇ 15 ਸਮਝੌਤੇ ਸਹੀਬੱਧ
ਨਵੀਂ ਦਿੱਲੀ – ਭਾਰਤ ਤੇ ਬ੍ਰਾਜ਼ੀਲ ਨੇ ਅੱਜ ਵੱਖ-ਵੱਖ ਖੇਤਰਾਂ ਨਾਲ ਜੁੜੇ 15 ਸਮਝੌਤੇ ਸਹੀਬੱਧ ਕੀਤੇ ਹਨ। ਇਸ ਤੋਂ ਇਲਾਵਾ ਰਣਨੀਤਕ ਭਾਈਵਾਲੀ ਦਾ ਦਾਇਰਾ ਹੋਰ ਵੱਡਾ ਕਰਨ ਲਈ ਕਾਰਜ ਯੋਜਨਾ ਵੀ ਉਲੀਕੀ ਗਈ ਹੈ। ਸਮਝੌਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਬੋਲਸੋਨਾਰੋ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਸਹੀਬੱਧ ਕੀਤੇ ਗਏ। ਕਾਰਜ ਯੋਜਨਾ […]




