July 2, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ 15 ਲੱਖ ਰੁਪਏ ਦੇਣ ਦਾ ਐਲਾਨ

ਮੋਹਾਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਉਨਾਂ ਜ਼ਿਲੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ।ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ […]

ਕੈਪਟਨ ਅਮਰਿੰਦਰ ਸਿੰਘ ਨੇ 71ਵੇਂ ਗਣਤੰਤਰ ਦਿਵਸ ਮੌਕੇ ਸਲਾਮੀ ਲੈਂਦਿਆਂ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਕੀਤਾ ਅਹਿਦ

ਮੋਹਾਲੀ – ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਲਾਮੀ ਲੈਂਣ ਤੋਂ ਬਾਅਦ ਆਪਣੇ […]

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਚੰਡੀਗੜ – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ […]