July 5, 2026

ਆਰੀਅਨਜ਼ 28 ਜਨਵਰੀ ਨੂੰ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਆਰੀਅਨਜ਼ ਕੈਂਪਸ ਵਿਖੇ ਆਯੋਜਿਤ ਕਰੇਗਾ

ਪੀਜੀਆਈ ਖੂਨ ਸੰਚਾਰ ਟੀਮ ਖੂਨਦਾਨ ਕੈਂਪ ਲਈ ਆਰੀਅਨਜ਼ ਦਾ ਦੌਰਾ ਕਰੇਗੀ ਮੋਹਾਲੀ – ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਯੋਜਨਾ ਦੇ ਅਧੀਨ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ 28 ਜਨਵਰੀ ਨੂੰ ਆਰੀਅਨਜ਼ ਕੈਂਪਸ ਵਿਖੇ ਖੂਨਦਾਨ ਕੈਪ ਅਤੇ ਮੁਫਤ ਮੈਡੀਕਲ ਸਿਹਤ ਜਾਂਚ ਕੈਂਪ ਦਾ ਆਯੋਜਨ ਕਰਨ ਜਾ ਰਿਹਾ ਹੈ। ਡਾ ਸਰਬਜੀਤ ਸਿੰਘ, ਐਮਡੀ, ਸਿਮਰਿਤਾ ਨਰਸਿੰਗ ਹੋਮ, […]

ਪੰਚਾਇਤ ਮੰਤਰੀ ਵਲੋਂ ਰੂਰਲ ਹੈਲਥ ਫਾਰਮਾਸਿਸਟਾਂ ਦੀਆਂ ਸੇਵਵਾਂ ਰੈਗੂਲਰ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀ ਗਠਨ ਕਰਨ ਦਾ ਫੈਸਲਾ

ਚੰਡੀਗੜ੍ਹ – ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਫਾਰਮਾਸਿਸਟਾਂ ਦੀਆਂ ਸੇਵਵਾਂ ਰੈਗੂਲਰ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ।ਅੱਜ ਇਥੇ ਪੰਚਾਇਤ ਮੰਤਰੀ ਦੇ ਦਫਤਰ ਵਿਖੇ ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ, […]

ਸਿਆਸੀ ਜ਼ਮੀਨ ਖੁੱਸਦੀ ਦੇਖਕੇ ਸੁਖਬੀਰ ਨੇ ਦਿਮਾਗੀ ਸੰਤੁਲਨ ਗਵਾਇਆ: ਕਾਂਗੜ

ਪੰਜ ਸਾਲ ਬਾਅਦ ਬਹਿਬਲ ਕਲਾਂ ਦੇ ਰਾਹ ਪਿਆ ਸੁਖਬੀਰ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ ਕਿਹਾ ਕਿ ਸਿਆਸੀ ਜ਼ਮੀਨ ਖੁੱਸਦੀ ਦੇਖਕੇ ਸੁਖਬੀਰ ਨੇ ਦਿਮਾਗੀ ਸੰਤੁਲਨ ਗਵਾ ਲਿਆ ਹੈ, ਜਿਸ ਕਾਰਨ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਿਹਾ ਹੈ ਅਤੇ ਬਿਆਨਬਾਜ਼ੀ ਦਾ ਆਧਾਰ ਉਸ ਧਾਰਮਿਕ ਮਸਲੇ ਨੂੰ ਬਣਾ ਰਿਹਾ ਹੈ ਜਿਸ […]