May 27, 2026

ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਅਤੇ ਵਿਰੋਧੀ ਧਿਰ ਨੂੰ ਸੁਣਨ ਲਈ ਤਿਆਰ : ਮੋਦੀ

ਨਵੀਂ ਦਿੱਲੀ – ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਵਿੱਚ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਰਾਏ ਸੁਣਨ ਅਤੇ ਹਰ ਮੁੱਦੇ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ […]

ਦਿੱਲੀ ਵਿੱਚ ਯੂ-ਟਰਨ ਲੈ ਕੇ ਅਕਾਲੀ ਦਲ ਨੇ ਸਿਆਸੀ ਮੁਫ਼ਾਦਾਂ ਖਾਤਰ ਸੰਵਿਧਾਨਕ ਨੈਤਿਕਤਾ ਨੂੰ ਛਿੱਕੇ ਟੰਗਿਆ-ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਲਈ ਨਾਗਰਿਕਤਾ ਸੋਧ ਕਾਨੂੰਨ ਨੂੰ ਸੌਦੇਬਾਜ਼ੀ ਵਜੋਂ ਵਰਤਿਆ ਚੰਡੀਗੜ੍ਹ – ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਦੇਣ ਦੇ ਮੁੱਦੇ ਉੱਤੇ ਯੂ-ਟਰਨ ਲੈਣ ਲਈ ਅਕਾਲੀਆਂ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਆਪਣੇ ਸਿਆਸੀ ਮੁਫ਼ਾਦਾਂ ਖਾਤਰ ਅਕਾਲੀ ਦਲ ਨੇ ਸੰਵਿਧਾਨਕ ਨੈਤਿਕਤਾ […]

ਰਾਜਸਥਾਨ ਦੇ ਮਾਲ ਮੰਤਰੀ ਵੱਲੋਂ ਆਪਣੇ ਹਮਰੁਤਬਾ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ

ਰਾਜਸਥਾਨ ਦੇ ਵਫ਼ਦ ਨੇ ਪੰਜਾਬ ਰਾਜ ਦੀ ਜਮੀਨੀ ਮਲਕੀਅਤ ਸਬੰਧੀ ਤਿਆਰ ਕੀਤੀ ਗਈ ਜਮ੍ਹਾਬੰਦੀ ਪ੍ਰਣਾਲੀ ਵਿੱਚ ਗਹਿਰੀ ਦਿਲਚਸਪੀ ਦਿਖਾਈ ਚੰਡੀਗੜ੍ਹ – ਰਾਜਸਥਾਨ ਦੇ ਮਾਲ ਮੰਤਰੀ ਸ੍ਰੀ ਹਰੀਸ਼ ਚੌਧਰੀ ਦੀ ਪ੍ਰਧਾਨਗੀ ਹੇਠ ਰਾਜਸਥਾਨ ਦੇ ਸੀਨੀਅਰ ਅਹੁਦੇਦਾਰਾਂ ਦੇ ਇੱਕ ਵਫ਼ਦ ਨੇ ਅੱਜ ਇਥੇ, ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ […]